Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਲੜਕੀ ਦੇ ਕਤਲ ਮਾਮਲੇ ‘ਚ ਨਵਾਂ ਦਾਅਵਾ, ਕਤਲ ਸਮੇਂ ਅੰਦਰ ਇੱਕ ਨਹੀਂ, ਸਗੋਂ 2 ਦੋਸ਼ੀ ਸਨ

ਲੜਕੀ ਦੇ ਕਤਲ ਮਾਮਲੇ ‘ਚ ਨਵਾਂ ਦਾਅਵਾ, ਕਤਲ ਸਮੇਂ ਅੰਦਰ ਇੱਕ ਨਹੀਂ, ਸਗੋਂ 2 ਦੋਸ਼ੀ ਸਨ

ਜਲੰਧਰ ਵੈਸਟ ਇਲਾਕੇ ‘ਚ 13 ਸਾਲਾਂ ਬੱਚੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਇਸ ਦੇ ਲਈ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਦੂਜੇ ਪਾਸੇ, ਮਨੁੱਖੀ ਅਧਿਕਾਰ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਸ਼ਸ਼ੀ ਸ਼ਰਮਾ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਇਸ ਮਾਮਲੇ ‘ਚ ਮੁਲਜ਼ਮ ਇੱਕ ਨਹੀਂ ਸਗੋਂ 2 ਸਨ।

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਜਸਟਿਸ ਰਣਜੀਤ ਸਿੰਘ (ਰਿਟਾਇਰਡ) ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਹੈ ਕਿ 13 ਸਾਲਾਂ ਬੱਚੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਮੁੱਕਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਇਸ ਕੇਸ ‘ਚ ਪੁਲਿਸ ‘ਤੇ ਅਣਗਹਿਲੀ ਦੇ ਦੋਸ਼ ਲੱਗਦੇ ਸਨ।