Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ
You are currently viewing ਡਾ ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਡਾ ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਵਲੋ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋ ਡਾ ਬੀ ਆਰ ਅੰਬੇਡਕਰ ਜੀ ਦੀ ਪ੍ਰਤਿਮਾ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ । ਇਸ ਮੌਕੇ ਤੇ ਜਿਲਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਜਿੰਨਾ ਨੇ ਸਾਡੇ ਦੇਸ਼ ਦੇ ਸੰਵਿਧਾਨ ਦੀ ਨਿਰਮਾਤਾ ਕੀਤੀ , ਅੱਜ ਸਾਡੇ ਦੇਸ਼ ਦਾ ਕਾਨੂੰਨ ਬਾਬਾ ਸਾਹਿਬ ਜੀ ਦੇ ਸੰਵਿਧਾਨ ਦੇ ਅਨੁਸਾਰ ਚੱਲਦਾ ਹੈ । ਅੱਜ ਬਾਬਾ ਸਾਹਿਬ ਜੀ ਦੇ ਪਰਿਨਿਰਵਾਣ ਦਿਵਸ ਦੇ ਮੌਕੇ ਤੇ ਅਸੀ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਅਤੇ ਸਾਡੇ ਦਿਲਾਂ ਵਿਚ ਬਾਬਾ ਸਾਹਿਬ ਜੀ ਦੇ ਪ੍ਰਤੀ ਹਮੇਸ਼ਾ ਸਤਿਕਾਰ ਬਣਿਆ ਰਹੇਗਾ । ਇਸ ਮੌਕੇ ਤੇ ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਡਾ ਜਸਲੀਨ ਸੇਠੀ, ਪਵਨ ਕੁਮਾਰ, ਸੁਦੇਸ਼ ਭਗਤ, ਵਿਪਨ ਕੁਮਾਰ, ਅਰੁਣ ਰਤਨ, ਦੀਪਕ ਸ਼ਰਮਾ ਮੋਨਾ, ਰਾਕੇਸ਼ ਕੁਮਾਰ, ਰਾਜੀਵ ਸ਼ਰਮਾ, ਨਰੇਸ਼ ਵਰਮਾ, ਪਰਮਜੋਤ ਸ਼ੈਰੀ ਚੱਢਾ, ਜਗਜੀਤ ਜੀਤਾ, ਸਤਪਾਲ ਮਿੱਕਾ, ਐਡਵੋਕੇਟ ਵਿਕਰਮ ਦੱਤਾ, ਰਵਿੰਦਰ ਲਾਡੀ, ਪੱਲਵੀ, ਹੁਸਨ ਲਾਲ, ਕਰਨ ਕੌਸ਼ਲ, ਹਰਮੀਤ ਸਾਬਾ, ਅਸ਼ਵਨੀ ਸ਼ਰਮਾ, ਨਵਦੀਪ ਜਰੇਵਾਲ, ਰਵੀ ਬੱਗਾ, ਤਿਲਕ ਰਾਜ ਚੋਹਕਾਂ, ਪਰਮਜੀਤ ਗੋਲਡੀ , ਭਾਰਤ ਭੂਸ਼ਣ, ਬ੍ਰਹਮ ਦੇਵ ਸਹੋਤਾ, ਲਛਮਣ ਮਹੇ, ਆਨੰਦ ਬਿੱਟੂ, ਵਰਿੰਦਰ ਕਾਲੀ, ਹਮੀਦ ਮਸੀਹ, ਕੀਮਤੀ ਸੈਣੀ, ਵਿੱਕੀ ਆਬਾਦਪੁਰਾ, ਯਸ਼ ਪਾਲ ਸਫਰੀ, ਅਸ਼ਵਨੀ ਸੋਂਧੀ, ਵਿਕਾਸ ਸੰਗਰ, ਮਨਦੀਪ ਜੱਸਲ, ਵਿਜੇ ਦਕੋਹਾ, ਟੋਨੂੰ ਜਿੰਦਲ, ਮੁਨੀਸ਼ ਪਾਹਵਾ ਮੌਜੂਦ ਸਨ