Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਿਸਲ ਸ਼ਹੀਦਾਂ ਤਰਨਾ ਦਲ ਅਤੇ ਹਰੀਆਂ ਵੇਲਾਂ ਜਥੇ ਵੱਲੋ ਅੱਜ ਬਸਤੀ ਪੀਰ ਦਾਦ ਤੋਂ ਇਕ ਵਿਸ਼ਾਲ ਮਹੱਲਾ ਕਢਿਆ

ਮਿਸਲ ਸ਼ਹੀਦਾਂ ਤਰਨਾ ਦਲ ਅਤੇ ਹਰੀਆਂ ਵੇਲਾਂ ਜਥੇ ਵੱਲੋ ਅੱਜ ਬਸਤੀ ਪੀਰ ਦਾਦ ਤੋਂ ਇਕ ਵਿਸ਼ਾਲ ਮਹੱਲਾ ਕਢਿਆ

ਮਹੱਲਾ ਨਿਹੰਗ ਸਿੰਘਾਂ ਦੇ ਸਵਾਗਤ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਲੰਗਰ ਲਗਾਏ ਗਏ ਅਤੇ ਫੁੱਲਾ ਦੀ ਵਰਖਾ ਕੀਤੀ ਗਈ। ਸੰਤ ਸਿਪਾਹੀ ਗਤਕਾ ਅਖਾੜਾ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਹਰੀਆਂ ਵੇਲਾਂ ਜਥੇ ਵੱਲੋ ਅੱਜ ਬਸਤੀ ਪੀਰ ਦਾਦ ਤੋਂ ਇਕ ਵਿਸ਼ਾਲ ਮਹੱਲਾ ਕਢਿਆ ਗਿਆ ਜਿਸ ਵਿੱਚ ਨਿਹੰਗ ਸਿੰਘ ਆਪਣੇ ਪੂਰੇ ਜਾਹੋ ਜਲਾਲ ਨਾਲ ਸ਼ਾਮਲ ਹੋਏ ਵੱਖ ਵੱਖ ਘੋੜ ਸਵਾਰ ਨਿਹੰਗ ਸਿੰਘ ਵਿਸੇਸ ਖਿੱਚ ਦਾ ਕੇਂਦਰ ਸਨ ਇਹ ਮੁਹੱਲਾ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਦੋਂ ਇਹ ਮਹੱਲਾ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੂਲੀ ਅਲੀ ਮਹੱਲਾ ਵਿਖੇ ਪਹੁੰਚਿਆ ਜਿੱਥੇ ਸੰਗਤਾਂ ਲਈ ਸਿੱਖ ਤਾਲਮੇਲ ਕਮੇਟੀ ਵੱਲੋਂ ਕੌਫੀ ਬਿਸਕੁਟ ਦੇ ਲੰਗਰ ਲਗਾਏ ਗਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਜੌ ਫੁੱਲਾ ਨਾਲ ਸਜੀ ਹੋਈ ਸੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਫੁੱਲਾ ਦੀ ਵਰਖਾ ਕੀਤੀ ਗਈ ਸੇਵਾ ਕਰਨ ਵਾਲਿਆਂ ਵਿੱਚ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਗੁਰਦੀਪ ਸਿੰਘ ਕਾਲੀਆ ਕਾਲੋਨੀ ਕੁਲਵਿੰਦਰ ਸਿੰਘ ਚਿੰਟੂ ਹਰਪ੍ਰੀਤ ਸਿੰਘ ਨੀਟੂ ਸ਼ੈਰੀ ਚੱਢਾ ਮਨੀਸ਼ ਗੁਲਾਟੀ ਦੋਨੋਂ ਕੌਂਸਲਰ ਅਮਨਦੀਪ ਸਿੰਘ ਬੱਗਾ ਬਾਬਾ ਹਰਜੀਤ ਸਿੰਘ ਕਿਰਪਾਲ ਸਿੰਘ ਸੋਨੂ ਬਹਿਲ ਮਨੀਸ਼ ਗਿੱਲ ਹਾਜਰ ਸਨ