Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਪ੍ਰੈੱਸ ਕਲੱਬ ਦੀ ਚੋਣ: ਤਿੰਨ ਅਹੁਦੇਦਾਰ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ

ਪੰਜਾਬ ਪ੍ਰੈੱਸ ਕਲੱਬ ਦੀ ਚੋਣ: ਤਿੰਨ ਅਹੁਦੇਦਾਰ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ

ਜਲੰਧਰ, ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਚੋਣ ਅਧਿਕਾਰੀਆਂ ਵੱਲੋਂ ਕਲੱਬ ਦੀਆਂ ਚੋਣਾਂ ਲੜਨ ਲਈ ਨਾਮਜ਼ਦਗੀ ਵਾਸਤੇ ਉਮੀਦਵਾਰਾਂ ਦੇ ਆਏ ਕਾਗ਼ਜ਼ਾਂ ਦੀ ਵਾਪਸੀ ਤੇ ਪੜਚੋਲ ਤੋਂ ਬਾਅਦ ਸੀਨੀਅਰ ਮੀਤ-ਪ੍ਰਧਾਨ ਵਾਸਤੇ ਰਾਜੇਸ਼ ਥਾਪਾ, ਮੀਤ- ਪ੍ਰਧਾਨ (ਔਰਤ) ਲਈ ਤੇਜਿੰਦਰ ਕੌਰ ਥਿੰਦ ਅਤੇ ਖਜ਼ਾਨਚੀ ਦੇ ਅਹੁਦੇ ਲਈ ਸ਼ਿਵ ਸ਼ਰਮਾ ਬਿਨ੍ਹਾਂ ਮੁਕਾਬਲੇ ਤੋਂ ਜੇਤੂ ਐਲਾਨੇ ਗਏ ਹਨ।
ਬਾਕੀ ਰਹਿੰਦੇ ਛੇ ਅਹੁਦਿਆਂ ਪ੍ਰਧਾਨ, ਜਨਰਲ ਸਕੱਤਰ, ਦੋ ਮੀਤ-ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਲਈ ਚੋਣ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਚੋਣ ਅਧਿਕਾਰੀ ਡਾ.ਕਮਲੇਸ਼ ਸਿੰਘ ਦੁੱਗਲ, ਡਾ.ਲਖਵਿੰਦਰ ਸਿੰਘ ਜੌਹਲ ਅਤੇ ਕੁਲਦੀਪ ਸਿੰਘ ਬੇਦੀ ਵੱਲੋਂ ਦੱਸਿਆ ਗਿਆ ਕਿ ਚੋਣ ਲੜ ਰਹੇ ਉਮੀਦਵਾਰਾਂ ਲਈ 15 ਦਸੰਬਰ ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਜਿਸ ਦਾ ਨਤੀਜਾ ਉਸੇ ਦਿਨ ਸ਼ਾਮ ਨੂੰ ਐਲਾਨਿਆ ਜਾਵੇਗਾ। ਛੇ ਅਹੁਦਿਆਂ ਲਈ 12 ਉਮੀਦਵਾਰ ਮੈਦਾਨ ਵਿੱਚ ਬਚੇ ਹਨ,