Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਕੋਚਿੰਗ ਸਟਾਫ਼ ਨੂੰ ਸਨਮਾਨਿਤ ਕੀਤਾ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਕੋਚਿੰਗ ਸਟਾਫ਼ ਨੂੰ ਸਨਮਾਨਿਤ ਕੀਤਾ

ਬੀਤੀ ਸ਼ਾਮ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿਖੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਕੋਚਿੰਗ ਸਟਾਫ਼ ਨੂੰ ਸਨਮਾਨਿਤ ਕੀਤਾ। ਇਹਨਾਂ ਪੰਜਾਬਣ ਖਿਡਾਰਨਾਂ ਨੂੰ 11-11 ਲੱਖ ਰੁਪਏ, ਜਦਕਿ ਕੋਚਿੰਗ ਸਟਾਫ ਨੂੰ 5 ਲੱਖ ਰੁਪਏ ਇਨਾਮੀ ਰਾਸ਼ੀ ਦਿੱਤੀ ਗਈ। ਨਾਲ ਹੀ ਸਟੇਡੀਅਮ ‘ਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਦੇ ਨਾਮ ‘ਤੇ ਬਣੇ ਸਟੈਂਡ ਦਾ ਵੀ ਉਦਘਾਟਨ ਕੀਤਾ।
ਬਤੌਰ ਖੇਡ ਪ੍ਰੇਮੀ ਇਹਨਾਂ ਖਿਡਾਰਨਾਂ ਅਤੇ ਕੋਚ ਸਹਿਬਾਨਾਂ ਦਾ ਸਨਮਾਨ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਮ ਦੁਨੀਆ ਭਰ ‘ਚ ਰੌਸ਼ਨ ਕਰਦੇ ਰਹੋ। ਖ਼ੂਬ ਤਰੱਕੀਆਂ ਕਰੋ। ਸਭ ਨੂੰ ਇੱਕ ਵਾਰ ਫ਼ਿਰ ਬਹੁਤ-ਬਹੁਤ ਸ਼ੁੱਭਕਾਮਨਾਵਾਂ।