Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ

ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ

ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਸਦੀ ਇੱਕ ਸ਼ਖਸ ਨਾਲ ਲੜਾਈ ਹੋਈ, ਅਤੇ ਫਿਰ ਵਿਕਾਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਮੁਲਜ਼ਮ ਉਸਨੂੰ ਸੜਕ ‘ਤੇ ਗੰਭੀਰ ਹਾਲਤ ਵਿੱਚ ਛੱਡ ਕੇ ਭੱਜ ਗਿਆ। ਪਰਿਵਾਰ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ, ਜ਼ਿਲ੍ਹੇ ਭਰ ਦੇ ਭਾਜਪਾ ਨੇਤਾ ਹਸਪਤਾਲ ਪਹੁੰਚ ਗਏ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚੀਆਂ।