Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅਪਡੇਟ…

ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅਪਡੇਟ…

ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਹਰਿਆਣਾ, ਪੰਜਾਬ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇੱਕ ਤਾਜ਼ਾ ਪੱਛਮੀ ਗੜਬੜੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਕਾਰਨ ਬਣੇਗੀ ਹੈ। ਤਾਮਿਲਨਾਡੂ ਵਿੱਚ ਵੀ ਹਲਕੀ ਬਾਰਿਸ਼ ਸੰਭਵ ਹੈ।ਹਿਮਾਲਿਆ ਵਿੱਚ ਇੱਕ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ, ਦਿੱਲੀ-ਐਨਸੀਆਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ। ਬੱਦਲਾਂ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਹੋਇਆ ਹੈ।

ਅੱਜ, ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਭਾਰਤੀ ਮੌਸਮ ਵਿਭਾਗ (IMD) ਨੇ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। IMD ਨੇ ਐਤਵਾਰ ਨੂੰ ਲੁਧਿਆਣਾ ਵਿਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਲਈ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।