Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing 6 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ

6 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਵੀ ਕੜਾਕੇ ਦੀ ਠੰਡ ਦਾ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲ੍ਹਿਆਂ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ, ਮਤਲਬ ਕਿ ਇਨ੍ਹਾਂ ਜ਼ਿਲ੍ਹਿਆਂ ‘ਚ ਜ਼ਿਆਦਾ ਠੰਡ ਪਵੇਗੀ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ ਤੇ ਮਾਨਸਾ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮੌਸਮ ਵਿਗਿਆਨ ਕੇਂਦਰ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇੱਥੇ ਕਈ ਇਲਾਕਿਆਂ ‘ਚ ਬੂੰਦਾ-ਬਾਂਦੀ ਦੇਖੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਆਉਣ ਵਾਲੇ ਦਿਨਾਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੋਂ 25 ਦਸੰਬਰ ਤੱਕ ਮੌਸਮ ਵਿਗਿਆਨ ਕੇਂਦਰ ਵੱਲੋਂ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।