Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਨਤਮਸਤਕ

ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਨਤਮਸਤਕ

ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ।

ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।