Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਇੱਕ ਵਾਰ ਫਿਰ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ

ਇੱਕ ਵਾਰ ਫਿਰ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ

ਕੜਾਕੇ ਦੀ ਠੰਢ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇਖੀ ਗਈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਵੇਰੇ ਅਤੇ ਦੇਰ ਰਾਤ ਹਾਲਾਤ ਸਭ ਤੋਂ ਮਾੜੇ ਰਹੇ। ਮੌਸਮ ਵਿਭਾਗ ਨੇ ਸਥਿਤੀ ਨੂੰ ਦੇਖਦੇ ਹੋਏ ਓਂਰਜ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ, 31 ਦਸੰਬਰ ਅਤੇ 1 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਔਸਤ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।