Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਜਗਰਾਓਂ ‘ਚ ਦੋ ਮਾਸੂਮ ਭੈਣ-ਭਰਾਵਾਂ ਉਪਰ ਪਲਟਿਆ ਤੇਜ਼ ਰਫ਼ਤਾਰ ਟਰੱਕ

ਜਗਰਾਓਂ ‘ਚ ਦੋ ਮਾਸੂਮ ਭੈਣ-ਭਰਾਵਾਂ ਉਪਰ ਪਲਟਿਆ ਤੇਜ਼ ਰਫ਼ਤਾਰ ਟਰੱਕ

ਲੁਧਿਆਣਾ ਦੇ ਜਗਰਾਉਂ ਸਥਿਤ ਸਿੱਧਵਾ ਬੇਟ ਰੋਡ ‘ਤੇ ਅੱਜ ਦੁਪਹਿਰ 3:00 ਵਜੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰੱਕ ਪਲਟਣ ਕਾਰਨ ਦੋ ਮਾਸੂਮ ਬੱਚਿਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜ ਸਾਲਾ ਗੋਪਾਲ ਅਤੇ ਸੱਤ ਸਾਲਾ ਪਿੰਕੀ ਵਜੋਂ ਹੋਈ ਹੈ, ਜੋ ਕਿ ਭੈਣ-ਭਰਾ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਫੈਲ ਗਿਆ।

ਬੱਚਿਆਂ ਦੀ ਬੇਵਕਤੀ ਮੌਤ ਨੇ ਪਰਿਵਾਰ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ ਅਤੇ ਪੁਲਿਸ ਹੁਣ ਉਸਦੀ ਭਾਲ ਕਰ ਰਹੀ ਹੈ।