Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵੱਡਾ ਬਦਲਾਅ..

ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵੱਡਾ ਬਦਲਾਅ..

ਸਰਕਾਰ ਨੇ ਐਲਪੀਜੀ ਸਿਲੰਡਰ ਦੀ ਕੀਮਤ 111 ਰੁਪਏ ਵਧਾ ਦਿੱਤੀ ਹੈ। ਇਹ ਵਾਧਾ ਅੱਜ ਤੋਂ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਇਹ ਵਾਧਾ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਵਿਚ ਹੋਇਆ ਹੈ। ਇਸ ਵਾਧੇ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਕਾਰੋਬਾਰਾਂ ਲਈ ਲਾਗਤਾਂ ਵਧ ਜਾਣਗੀਆਂ। ਦਿੱਲੀ ਵਿੱਚ, 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ ₹1691.50 ਹੋਵੇਗੀ, ਜੋ ਕਿ ₹1580.50 ਤੋਂ ਵੱਧ ਹੈ। ਕੋਲਕਾਤਾ ਵਿੱਚ, ਇਸਦੀ ਕੀਮਤ ਹੁਣ ₹1684 ਤੋਂ ਘੱਟ ਕੇ ₹1795.00 ਹੋਵੇਗੀ। ਮੁੰਬਈ ਵਿੱਚ, ਇਸਦੀ ਕੀਮਤ ₹1531 ਤੋਂ ਵੱਧ ਕੇ ₹1642.50 ਹੋਵੇਗੀ। 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੇਸ਼ ਭਰ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ, ਰਸੋਈ ਗੈਸ ਦੀ ਕੀਮਤ ₹850 ਤੋਂ ₹960 ਦੇ ਵਿਚਕਾਰ ਹੈ। ਇਸ ਵੇਲੇ, ਇੱਕ ਘਰੇਲੂ LPG ਸਿਲੰਡਰ ਦਿੱਲੀ ਵਿੱਚ ₹853, ਮੁੰਬਈ ਵਿੱਚ ₹852.50, ਲਖਨਊ ਵਿੱਚ ₹890.50, ਅਹਿਮਦਾਬਾਦ ਵਿੱਚ ₹860, ਹੈਦਰਾਬਾਦ ਵਿੱਚ ₹905, ਵਾਰਾਣਸੀ ਵਿੱਚ ₹916.50 ਅਤੇ ਪਟਨਾ ਵਿੱਚ ₹951 ਵਿੱਚ ਉਪਲਬਧ ਹੈ।