Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਲੰਗਰ ਲਗਾਏ

ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਜਦੋਂ ਪੁਲੀ ਅਲੀ ਮਹੱਲਾ ਵਿਖੇ ਪਹੁੰਚਿਆ ਤਾਂ ਉੱਥੇ ਸਿੱਖ ਤਾਲਮੇਲ ਕਮੇਟੀ ਵੱਲੋਂ ਪੁਲੀ ਅਲੀ ਮਹੱਲਾ ਵਿਖੇ ਖੀਰ ਅਤੇ ਕਾਫੀ ਦੇ ਵੱਡੇ ਪੱਧਰ ਤੇ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਸ਼ਾਮਿਲ ਸੰਗਤਾ ਨਾਲ ਜੇਹੜੇ ਬੱਚੇ ਸ਼ਾਮਲ ਸਨ ਓਹਨਾ ਬੱਚਿਆਂ ਤੋ ਸਿੱਖ ਇਤਿਹਾਸ ਨਾਲ ਸੰਬੰਧਿਤ ਅਤੇ ਗੁਰਬਾਣੀ ਨਾਲ ਸੰਬੰਧਿਤ ਸਵਾਲ ਜਵਾਬ ਕੀਤੇ ਗਏ ਤੇ ਸਵਾਲ ਜਵਾਬ ਪੁੱਛਣ ਦੀ ਸੇਵਾ ਪ੍ਰੋਫੈਸਰ ਰਣਜੀਤ ਸਿੰਘ ਨੇ ਕੀਤੀ ਅਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਆਕਰਸ਼ਿਤ ਇਨਾਮ ਦਿੱਤੇ ਗਏ

ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਚਾਉਂਦੇ ਹਾਂ ਸਾਡੀ ਆਉਣ ਵਾਲੀ ਪੀੜੀ ਗੁਰਸਿੱਖੀ ਵਿਚ ਪ੍ਰਪੱਕ ਹੋਵੇ ਅਤੇ ਬਾਣੀ ਬਾਣੇ ਦੀ ਧਾਰਨੀ ਹੋਵੇ ਸਵਾਲ ਜਵਾਬ ਪੁੱਛਣ ਵੇਲੇ ਬੱਚਿਆਂ ਵਿਚ ਬੁਹੁਤ ਉਤਸਾਹ ਦੇਖਿਆ ਗਿਆ ਜੌ ਕਿ ਕੌਮ ਲਈ ਚੜਦੀਕਲਾ ਵਾਲੀ ਗੱਲ ਹੈ ਸੇਵਾ ਕਰਨ ਵਾਲਿਆਂ ਵਿੱਚ ਹਰਜਿੰਦਰ ਸਿੰਘ ਪਰੂਥੀ ਹਰਪ੍ਰੀਤ ਸਿੰਘ ਸੋਨੂ ਹਰਪਾਲ ਸਿੰਘ ਪਾਲੀ ਚੱਢਾ ਪਲਵਿੰਦਰ ਸਿੰਘ ਬਾਬਾ ਹਰਵਿੰਦਰ ਸਿੰਘ ਚਟਕਾਰਾ ਮਨਪ੍ਰੀਤ ਸਿੰਘ ਬਿੰਦਰਾ ਹਰਨੇਕ ਸਿੰਘ ਨੇਕੀ ਜੈਦੀਪ ਸਿੰਘ ਬਾਜਵਾ ਪ੍ਰਭਜੋਤ ਸਿੰਘ ਖਾਲਸਾ ਤਜਿੰਦਰ ਸਿੰਘ ਸੰਤ ਨਗਰ ਪਰਮਪ੍ਰੀਤ ਸਿੰਘ ਮਿੱਟੀ ਗੁਰਜੀਤ ਸਿੰਘ ਪੋਪਲੀ ਪ੍ਰਦੀਪ ਸਿੰਘ ਵਿੱਕੀ ਅੰਮ੍ਰਿਤ ਪਾਲ ਸਿੰਘ ਰਾਣੂ ਸੰਦੀਪ ਸਿੰਘ ਸੁਖਜੀਤ ਸਿੰਘ ਪ੍ਰਭਜੋਤ ਸਿੰਘ ਬੇਦੀ ਤਜਿੰਦਰ ਸਿੰਘ ਰੇਖੀ ਗੁਰਵਿੰਦਰ ਸਿੰਘ ਰਣਜੀਤ ਸਿੰਘ ਗੋਲਡੀ ਅਵਨੀਤ ਸਿੰਘ ਬਲਵਿੰਦਰ ਸਿੰਘ