Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਰਕਾਰ ਵੱਲੋਂ 2026 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 2026 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 2026 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ 2026 ਲਈ ਜਨਤਕ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਗ੍ਰਹਿ ਸਕੱਤਰ ਵੱਲੋਂ ਜਾਰੀ ਕੀਤੇ ਗਏ ਇੱਕ ਆਦੇਸ਼ ਅਨੁਸਾਰ, ਸਰਕਾਰੀ ਦਫਤਰਾਂ ਅਤੇ ਬੈਂਕਾਂ ਲਈ ਛੁੱਟੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਾਲ 2026 ਦੌਰਾਨ ਪ੍ਰਸ਼ਾਸਨ ਅਧੀਨ ਸਾਰੇ ਜਨਤਕ ਦਫਤਰ ਸ਼ਡਿਊਲ 1 ਦੇ ਅਨੁਸਾਰ 16 ਵੱਡੀਆਂ ਛੁੱਟੀਆਂ ਮਨਾਉਣਗੇ, ਜਦੋਂ ਕਿ ਸ਼ਨੀਵਾਰ ਅਤੇ ਐਤਵਾਰ ਵੀ ਛੁੱਟੀਆਂ ਰਹਿਣਗੀਆਂ।26 ਜਨਵਰੀ (ਗਣਤੰਤਰ ਦਿਵਸ), 4 ਮਾਰਚ (ਹੋਲੀ), 21 ਮਾਰਚ (ਈਦ-ਉਲ-ਫਿਤਰ), 26 ਮਾਰਚ (ਰਾਮ ਨੌਮੀ), 31 ਮਾਰਚ (ਮਹਾਵੀਰ ਜਯੰਤੀ), 3 ਅਪ੍ਰੈਲ (ਗੁੱਡ ਫਰਾਈਡੇ), 1 ਮਈ (ਬੁੱਧ ਪੂਰਨਿਮਾ), 27 ਮਈ (ਈਦ-ਉਲ-ਜ਼ੂਹਾ), 15 ਅਗਸਤ (ਸੁਤੰਤਰਤਾ ਦਿਵਸ), 4 ਸਤੰਬਰ (ਜਨਮਸ਼ਟਮੀ), 2 ਅਕਤੂਬਰ (ਮਹਾਤਮਾ ਗਾਂਧੀ ਜਯੰਤੀ), 20 ਅਕਤੂਬਰ (ਦੁਸਹਿਰਾ), 26 ਅਕਤੂਬਰ (ਮਹਾਰਿਸ਼ੀ ਵਾਲਮੀਕਿ ਜਯੰਤੀ), 8 ਨਵੰਬਰ (ਦੀਵਾਲੀ), 24 ਨਵੰਬਰ (ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪਰਵ), 25 ਦਸੰਬਰ (ਕ੍ਰਿਸਮਸ), ਅਤੇ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪਰਵ।