Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ-ਹਰਿਆਣਾ ਵਿੱਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ

ਪੰਜਾਬ-ਹਰਿਆਣਾ ਵਿੱਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਇਸ ਸੰਬੰਧੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।ਪੂਰਾ ਪੰਜਾਬ ਸ਼ੀਤ ਲਹਿਰ ਦੀ ਲਪੇਟ ਵਿੱਚ ਹੈ।

ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਸੰਘਣੀ ਧੁੰਦ ਕਾਰਨ ਅਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਕਈ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਉਡਾਣਾਂ ਰੱਦ ਹੋ ਗਈਆਂ ਹਨ।