Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ। ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਠੰਢ ਅਤੇ ਧੁੰਦ ਕਾਰਨ ਸਵੇਰ ਦੇ ਸਮੇਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਸਰਕਾਰ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਿਹਤ ਸਭ ਤੋਂ ਪਹਿਲਾਂ ਹੈ।

ਸਰਕਾਰੀ ਹੁਕਮਾਂ ਅਨੁਸਾਰ ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਮੁੜ ਖੁੱਲ੍ਹਣਗੇ ਅਤੇ ਪਾਠਕ੍ਰਮ ਸਧਾਰਣ ਤਰੀਕੇ ਨਾਲ ਜਾਰੀ ਰਹੇਗਾ। ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲ ਪ੍ਰਬੰਧਨਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।