Business Khas

You are currently viewing ਪਾਬੰਦੀਸ਼ੁਦਾ ਪਲਾਸਟਿਕ (ਚਾਈਨਾ) ਡੋਰ ਖ਼ਿਲਾਫ਼ ਚਲਾਈ ਮੁਹਿੰਮ

ਪਾਬੰਦੀਸ਼ੁਦਾ ਪਲਾਸਟਿਕ (ਚਾਈਨਾ) ਡੋਰ ਖ਼ਿਲਾਫ਼ ਚਲਾਈ ਮੁਹਿੰਮ

ਲੁਧਿਆਣਾ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ (ਚਾਈਨਾ) ਡੋਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਦੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ 80 ਗੱਟੂ ਪਲਾਸਟਿਕ (ਚਾਈਨਾ) ਡੋਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਨ ਸੁਰੱਖਿਆ ਨਾਲ ਖਿਲਵਾਡ਼ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਜਾਰੀ ਰਹੇਗੀ।