Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਛੁੱਟੀਆਂ ਵਿਚ ਮੁੜ ਵਾਧਾ, ਹੁਣ ਇਥੇ 16 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਛੁੱਟੀਆਂ ਵਿਚ ਮੁੜ ਵਾਧਾ, ਹੁਣ ਇਥੇ 16 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦੀਆਂ ਛੁੱਟੀਆਂ ਮੁੜ ਵਧਾਉਣ ਦਾ ਫੈਸਲਾ ਕੀਤਾ ਹੈ। ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 16 ਜਨਵਰੀ (School Winter Vacation Extend) ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਸੀਤ ਲਹਿਰ ਕਾਰਨ ਕਈ ਰਾਜਾਂ ਨੇ ਆਪਣੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਦਿੱਲੀ, ਨੋਇਡਾ, ਰਾਂਚੀ ਅਤੇ ਜੰਮੂ ਦੇ ਸਕੂਲ ਹੁਣ ਦੇਰ ਨਾਲ (Government Schools Closed) ਖੁੱਲ੍ਹਣਗੇ। ਗੌਤਮ ਬੁੱਧ ਨਗਰ ਜ਼ਿਲ੍ਹੇ ਵਿਚ ਜਿਸ ਵਿੱਚ ਨੋਇਡਾ ਸ਼ਾਮਲ ਹੈ, ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 16 ਜਨਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤਾ ਹੈ, ਭਾਵ ਸਕੂਲ 17 ਜਨਵਰੀ ਤੋਂ ਖੁੱਲ੍ਹਣਗੇ। ਇਸੇ ਤਰ੍ਹਾਂ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿਚ ਠੰਢ ਕਾਰਨ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਕਲਾਸਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।