Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੜਗੱਜ ਨੇ ਕਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਬਹੁਤ ਹੀ ਸੁਖਾਵੇਂ ਮਾਹੌਲ ‘ਚ ਗੱਲਬਾਤ

ਗੜਗੱਜ ਨੇ ਕਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਬਹੁਤ ਹੀ ਸੁਖਾਵੇਂ ਮਾਹੌਲ ‘ਚ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੀਐਮ ਮਾਨ ਨੂੰ ਗੋਲਕਾਂ ‘ਤੇ ਕੀਤੀਆਂ ਟਿੱਪਣੀਆ, ਸਿੱਖ ਰਹਿਤ ਮਰਿਯਾਦਾ ਤੇ ਵਿਵਾਦਤ ਵੀਡੀਓ ਮਾਮਲੇ ਸਮੇਤ ਹੋਰ ਮੁੱਦਿਆਂ ‘ਤੇ ਸਪੱਸ਼ਟੀਕਰਨ ਲਈ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਨ੍ਹਾਂ ਨੇ ਅੱਜ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ।

ਜਥੇਦਾਰ ਗੜਗੱਜ ਨੇ ਕਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਬਹੁਤ ਹੀ ਸੁਖਾਵੇਂ ਮਾਹੌਲ ‘ਚ ਗੱਲਬਾਤ ਹੋਈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਧਰਮ ਕਿਸੇ ਨਾਲ ਵੈਰ ਨਹੀਂ ਰੱਖਦਾ। ਹਰ ਕਿਸੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਪੱਖ ਰੱਖਣ ਦਾ ਹੱਕ ਹੈ। ਹਰ ਕੋਈ ਗੁਰੂ ਘਰ ਪ੍ਰਤੀ ਆਪਣੀ ਨਿਮਰਤਾ ਤੇ ਸਮਰਪਣ ਰੱਖਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਵੀ ਆਪਣਾ ਪੱਖ ਰੱਖਿਆ।