Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਸ਼੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸ਼੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਗੁਰਦਾਪੁਰ ਦੇ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰਾਂ ਤੱਕ ਧਮਕੀ ਪਹੁੰਚੀ ਹੈ, ਜਿਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਹੈ ਤੇ ਪੂਰੇ ਦਫ਼ਤਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਡਾਗ ਸਕੂਐਡ ਤੇ ਬੰਬ ਨਿਰੋਧਕ ਟੀਮ ਦਫ਼ਤਰ ਦੇ ਇਲਾਕੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਸੰਗਠਨ ISKP ਨਾਮ ਤੋਂ ਇਹ ਈਮੇਲ ਭੇਜੀ ਗਈ ਹੈ। ਫ਼ਿਲਹਾਲ ਪੁਲਿਸ ਅਧਿਕਾਰੀ ਨੇ ਅਜੇ ਤੱਕ ਇਸ ਮਾਮਲੇ ‘ਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ।