Business Khas

Latest news
ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप
You are currently viewing ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!

ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!

ਪੰਜਾਬੀ ਸਿੰਗਰ ਬੀ. ਪ੍ਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਵੱਡੀ ਗੈਂਗ ਨੇ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। 6 ਜਨਵਰੀ ਦੀ ਦੁਪਹਿਰ ਨੂੰ ਬੀ ਪ੍ਰਾਕ ਦੇ ਸਾਥੀ ਪੰਜਾਬੀ ਸਿੰਗਰ ਦਿਲਨੂਰ ਨੂੰ ਇੱਕ ਆਡੀਓ ਰਿਕਾਰਡਿੰਗ ਭੇਜੀ ਗਈ ਸੀ। ਇਸ ਤੋਂ ਪਹਿਲਾਂ ਦਿਲਨੂਰ ਨੂੰ 5 ਜਨਵਰੀ ਨੂੰ ਦੋ ਕਾਲਾਂ ਆਈਆਂ ਸਨ ਪਰ ਉਸਨੇ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ। 6 ਜਨਵਰੀ ਨੂੰ ਕਾਲ ਵੀ ਇੱਕ ਵਿਦੇਸ਼ੀ ਨੰਬਰ ਤੋਂ ਆਈ ਸੀ।
ਰਿਪੋਰਟਾਂ ਮੁਤਾਬਕ ਗਾਇਕ ਦਿਲਨੂਰ ਨੇ ਐਸਐਸਪੀ, ਮੋਹਾਲੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੀਆਂ ਕਾਲਾਂ ਆਈਆਂ। ਕਾਲ ਕਰਨ ਵਾਲੇ ਨੇ ਚਿਤਾਵਨੀ ਦਿੱਤੀ ਕਿ ਜੇ ਇੱਕ ਹਫਤ ਅੰਦਰ ਫਿਰੌਤੀ ਦੀ ਰਕਮ ਨਹੀਂ ਦਿੱਤੀ ਗਈ ਤਾਂ ਬੀ ਪ੍ਰਾਕ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਜਾਏਗਾ। ਆਪਣੀ ਸ਼ਿਕਾਇਤ ਵਿੱਚ ਦਿਲਨੂਰ ਨੇ ਕਿਹਾ ਕਿ ਉਸ ਨੂੰ 5 ਜਨਵਰੀ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਦੋ ਮਿਸਡ ਕਾਲਾਂ ਆਈਆਂ, ਪਰ ਉਸ ਨੇ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ।  ਇਸ ਧਮਕੀ ਭਰੀ ਕਾਲ ਅਤੇ ਫਿਰੌਤੀ ਦੀ ਮੰਗ ਤੋਂ ਬਾਅਦ ਪੰਜਾਬੀ ਗਾਇਕ ਦਿਲਨੂਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਰਿਪੋਰਟ ਦਰਜ ਕਰਵਾਈ।