Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਦੀ ਕੜਾਕੇ ਦੀ ਠੰਡ ਵਿੱਚ ਜੁਰਾਬਾਂ ਦੇ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਦੀ ਕੜਾਕੇ ਦੀ ਠੰਡ ਵਿੱਚ ਜੁਰਾਬਾਂ ਦੇ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਦੀ ਕੜਾਕੇ ਦੀ ਠੰਡ ਵਿੱਚ ਜੁਰਾਬਾਂ ਦੇ ਲੰਗਰ ਲਗਾਏ ਗਏ। ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ ਜਿਸ ਨਾਲ ਆਮ ਵਿਅਕਤੀ ਦਾ ਜੀਣਾ ਮੁਹਾਲ ਹੋਇਆ ਪਿਆ ਹੈ ਗਰੀਬ ਵਿਅਕਤੀ ਲਈ ਠੰਢ ਤੋਂ ਬਚਣ ਲਈ ਵੱਖ ਵੱਖ ਕੋਸ਼ਿਸਾਂ ਕੀਤੀਆਂ ਜਾਂਦੀਆਂ ਹਨ ਸਿੱਖ ਤਾਲਮੇਲ ਕਮੇਟੀ ਵੱਲੋਂ ਲੋੜਵੰਦ ਲੋਕਾਂ ਲਈ ਅੱਜ ਪੁਲੀ ਅਲੀ ਮਹੱਲਾ ਵਿਖੇ ਜੁਰਾਬਾਂ ਦੇ ਲੰਗਰ ਲਗਾਏ ਗਏ ਇਸ ਠੰਢ ਦੁਰਾਨ ਸਿੱਖ ਤਾਲਮੇਲ ਕਮੇਟੀ ਵੱਲੋਂ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ ਸਿੱਖ ਤਾਲਮੇਲ ਕਮੇਟੀ ਦੀ ਕੜਾਕੇ ਦੀ ਠੰਡ ਵਿੱਚ ਜੁਰਾਬਾਂ ਦੇ ਲੰਗਰ ਲਗਾਏ ਗਏ।

ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ ਜਿਸ ਨਾਲ ਆਮ ਵਿਅਕਤੀ ਦਾ ਜੀਣਾ ਮੁਹਾਲ ਹੋਇਆ ਪਿਆ ਹੈ ਗਰੀਬ ਵਿਅਕਤੀ ਲਈ ਠੰਢ ਤੋਂ ਬਚਣ ਲਈ ਵੱਖ ਵੱਖ ਕੋਸ਼ਿਸਾਂ ਕੀਤੀਆਂ ਜਾਂਦੀਆਂ ਹਨ ਸਿੱਖ ਤਾਲਮੇਲ ਕਮੇਟੀ ਵੱਲੋਂ ਲੋੜਵੰਦ ਲੋਕਾਂ ਲਈ ਅੱਜ ਪੁਲੀ ਅਲੀ ਮਹੱਲਾ ਵਿਖੇ ਜੁਰਾਬਾਂ ਦੇ ਲੰਗਰ ਲਗਾਏ ਗਏ ਇਸ ਠੰਢ ਦੁਰਾਨ ਸਿੱਖ ਤਾਲਮੇਲ ਕਮੇਟੀ ਵੱਲੋਂ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਤਰ੍ਹਾਂ ਦੇ ਉਪਰਾਲੇ ਲੋੜਵੰਦਾਂ ਲਈ ਇਕ ਵੱਡਾ ਆਸਰਾ ਬਣ ਸਕਦਾ ਹੈ ਕਿਓਂਕਿ ਗੁਰੂ ਸਾਹਿਬ ਵਲੋਂ ਹਰ ਗੁਰਸਿੱਖ ਨੂੰ ਦਸਵੰਦ ਕੱਢਣ ਦਾ ਹੁਕਮ ਹੈ ਅਤੇ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਹੂੰਦਾ ਹੈ ਇਸ ਮੌਕੇ ਗੁਰਮੀਤ ਸਿੰਘ ਭਾਟੀਆ ਮਨ ਜੋਤ ਸਿੰਘ ਹਾਜਰ ਸਨ