Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਾਲ 2026 ਦਾ ਪਹਿਲਾ ਮਹੀਨਾ ਛੁੱਟੀਆਂ ਨਾਲ ਭਰਿਆ ਹੋਇਆ

ਸਾਲ 2026 ਦਾ ਪਹਿਲਾ ਮਹੀਨਾ ਛੁੱਟੀਆਂ ਨਾਲ ਭਰਿਆ ਹੋਇਆ

ਸਾਲ 2026 ਦਾ ਪਹਿਲਾ ਮਹੀਨਾ ਛੁੱਟੀਆਂ ਨਾਲ ਭਰਿਆ ਹੋਇਆ ਹੈ। ਇਸ ਮਹੀਨੇ ਸਕੂਲਾਂ ਵਿਚ ਪਹਿਲਾਂ ਹੀ 14 ਜਨਵਰੀ ਤੱਕ ਛੁੱਟੀਆਂ ਸਨ। ਲੋਹੜੀ ਤੇ ਗਣਤੰਤਰ ਦਿਵਸ ਤੋਂ ਅਲਾਵਾ ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਲਈ ਤਿਆਰ ਹੈ। ਪੰਜਾਬ ਸਰਕਾਰ ਦੇ ਸਾਲ 2026 ਦੇ ਛੁੱਟੀਆਂ ਦੇ ਅਧਿਕਾਰਤ ਕਲੰਡਰ ਮੁਤਾਬਕ ਬਸੰਤ ਪੰਚਮੀ ਅਤੇ ਜਨਮ ਦਿਹਾੜਾ ਸਤਿਗੁਰੂ ਰਾਮ ਸਿੰਘ ਜੀ ਮੌਕੇ ਪੰਜਾਬ ਵਿਚ ਰਾਖਵੀਂ ਛੁੱਟੀ ਰਹਿਣ ਵਾਲੀ ਹੈ। ਇਸ ਦੇ ਨਾਲ ਹੀ ਇਸ ਹਫਤੇ ਲੰਬਾ ਵੀਕਐਂਡ (weekend) ਵੀ ਆ ਰਿਹਾ ਹੈ। 23 ਤਰੀਕ ਨੂੰ ਸ਼ੁੱਕਰਵਾਰ ਹੈ। ਅੱਗੇ ਸ਼ਨੀਵਾਰ ਐਤਵਾਰ ਨੂੰ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੀ ਹੈ। ਉਸ ਤੋਂ ਬਾਅਦ 26 ਜਨਵਰੀ ਨੂੰ ਵੀ ਪੂਰੇ ਦੇਸ਼ ਵਿਚ ਗਣਤੰਤਰ ਦਿਵਸ ਦੀ ਛੁੱਟੀ ਹੈ

ਕਿਉਂਕਿ ਇਸ ਮਹੀਨੇ ਇਕੱਠੇ ਚਾਰ ਦਿਨ ਛੁੱਟੀਆਂ ਹਨ। ਅਜਿਹੀ ਸਥਿਤੀ ਵਿੱਚ, ਜੋ ਲੋਕ ਕਿਤੇ ਜਾਣ ਬਾਰੇ ਸੋਚ ਰਹੇ ਹਨ, ਉਹ ਆਸਾਨੀ ਨਾਲ ਯੋਜਨਾ ਬਣਾ ਸਕਦੇ ਹਨ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ 23 ਜਨਵਰੀ (ਰਾਖਵੀਂ) ਅਤੇ 26 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਸ਼ੁੱਕਰਵਾਰ, ਸ਼ਨੀਵਾਰ ਅਤੇ ਫਿਰ ਐਤਵਾਰ ਹੋਣ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।