Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ : ਚਰਨਜੀਤ ਸਿੰਘ ਚੰਨੀ

ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ : ਚਰਨਜੀਤ ਸਿੰਘ ਚੰਨੀ

ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ ਦੇ ਗੁਰੂ ਸਾਹਿਬਾਨਾਂ ਦੇ ਫ਼ਲਸਫ਼ੇ ਤੇ ਚੱਲਦਾ ਹਾਂ ਤੇ ਮੈਂ ਕਿਸੇ ਜਾਤ ਬਿਰਾਦਰੀ ਬਾਰੇ ਕੋਈ ਗੱਲ ਕਿਸੇ ਵੀ ਮੀਟਿੰਗ ਵਿੱਚ ਨਹੀਂ ਕਹੀ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਮੈਂ ਚਮਕੋਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ ਤੇ ਮੈਂ ਕਿਸੇ ਜਾਤ ਬਿਰਾਦਰੀ ਖਿਲਾਫ ਕੋਈ ਗੱਲ ਨਹੀਂ ਕਹਿ ਸਕਦਾ।ਉੱਨਾਂ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਕਿ ਪਾਰਟੀ ਨੇ ਉੱਨਾਂ ਨੂੰ ਵੱਡੇ ਅਹੁਦੇ ਦਿੱਤੇ ਹਨ।ਉੱਨਾਂ ਕਿਹਾ ਕਿ ਮੈਂ ਇੰਨਾਂ ਅਹੁਦਿਆਂ ਤੇ ਬੈਠ ਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਪਾਰਲੀਮੈਂਟ ਵਿਚ ਵੀ ਮੈਂ ਪੰਜਾਬ ਤੇ ਕਿਸਾਨਾਂ ਸਮੇਤ ਖੇਤ ਮਜ਼ਦੂਰਾਂ ਦੀ ਗੱਲ ਕੀਤੀ ਹੈ।ਉੱਨਾਂ ਕਿਹਾ ਕਿ ਮੈਂ ਹਰ ਵਰਗ ਦੀ ਗੱਲ ਕਰਦਾ ਹਾਂ ਤੇ ਪ੍ਰਧਾਨ ਮੰਤਰੀ ਦੇ ਰੋਸ ਨੂੰ ਵੀ ਭੁਗਤਿਆ ਹੈ ਨਾ ਕਿ ਕਿਸੇ ਕਿਸਾਨ ਤੇ ਕਾਰਵਾਈ ਹੋਣ ਦਿੱਤੀ ਹੈ।ਉੱਨਾਂ ਕਿਹਾ ਕਿ ਪੰਜਾਬ ਇਕ ਗੁਲਦਸਤਾ ਹੈ ਤੇ ਇਸ ਵਿਚ ਸਭ ਨੂੰ ਨਾਲ ਲੈ ਕੇ ਚੱਲਾਂਗੇ ਤਾ ਪਾਰਟੀ ਵੀ ਮਜ਼ਬੂਤ ਹੋਵੇਗੀ ਤੇ ਸਰਕਾਰ ਵੀ ਬਣੇਗੀ।