Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਿਸਤਾਨ ‘ਚ ਸਰਬਜੀਤ ਕੌਰ ਦੇ ਮਾਮਲੇ ‘ਚ ਨਵਾਂ ਮੋੜ

ਕਿਸਤਾਨ ‘ਚ ਸਰਬਜੀਤ ਕੌਰ ਦੇ ਮਾਮਲੇ ‘ਚ ਨਵਾਂ ਮੋੜ

ਪਾਕਿਸਤਾਨ ‘ਚ ਸਰਬਜੀਤ ਕੌਰ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਲਾਹੌਰ ਦੇ ਸੈਸ਼ਨ ਕੋਰਟ ‘ਚ ਸਰਬਜੀਤ ਕੌਰ (ਨਵਾਂ ਨਾਮ ‘ਨੂਰ’ ਧਰਮ ਬਦਲਣ ਤੋਂ ਬਾਅਦ) ਤੇ ਉਸ ਦੇ ਸ਼ੌਹਰ ਨਾਸਿਰ ਹੁਸੈਨ ਦੇ ਖਿਲਾਫ਼ ਐਫਆਈਆਰ ਦਰਜ ਕਰਵਾਉਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ 20, ਜਨਵਰੀ 2026 ਨੂੰ ਵਕੀਲ ਅਲੀ ਚੰਗੇਜੀ ਸੰਧੂ ਵੱਲੋਂ ਦਾਇਰ ਕੀਤੀ ਗੀ ਹੈ। ਇਲਜ਼ਾਮ ਹੈ ਕਿ ਉਸ ਨੇ ਸਿੱਖ ਯਾਤਰੀ ਵੀਜ਼ਾ ਦਾ ਗਲਤ ਇਸਤੇਮਾਲ ਕੀਤਾ, ਵੀਜ਼ਾ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਸ ਨੇ ਪਾਕਿਸਤਾਨ ‘ਚ ਰੁਕਣਾ ਜਾਰੀ ਰੱਖਿਆ। ਪਟੀਸ਼ਨ ‘ਚ ਦੱਸਿਆ ਗਿਆ ਕਿ ਵੀਜ਼ਾ 13 ਨਵੰਬਰ, 2025 ਨੂੰ ਸਮਾਪਤ ਹੋ ਗਿਆ ਸੀ।
ਪਟੀਸ਼ਨ ‘ਚ ਨਾਸਿਰ ਹੁਸੈਨ ‘ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ ਹਨ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸਰਬਜੀਤ ਕੌਰ ਨੂੰ ਗੈਰ-ਕਾਨੂੰਨੀ ਰੂਪ ਨਾਲ ਉਸ ਨੇ ਪਨਾਹ ਦਿੱਤੀ ਤੇ ਅਪਰਾਧ ‘ਚ ਸਹਿਯੋਗੀ ਦੀ ਭੂਮਿਕਾ ਨਿਭਾਈ ਹੈ।