Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਵਿਗਿਆਨ ਕੇਂਦਰ ਨੇ ਸਿਰਫ਼ 7 ਜ਼ਿਲ੍ਹਿਆਂ ‘ਚ ਹੀ ਧੁੰਦ ਦਾ ਅਲਰਟ

ਮੌਸਮ ਵਿਗਿਆਨ ਕੇਂਦਰ ਨੇ ਸਿਰਫ਼ 7 ਜ਼ਿਲ੍ਹਿਆਂ ‘ਚ ਹੀ ਧੁੰਦ ਦਾ ਅਲਰਟ

ਪੰਜਾਬ ‘ਚ ਬੀਤੇ ਇੱਕ-ਦੋ ਦਿਨਾਂ ਤੋਂ ਠੰਡ ਤੋਂ ਥੋੜ੍ਹੀ ਰਾਹਤ ਹੈ। ਅੱਜ ਵੀ ਮੌਸਮ ਵਿਗਿਆਨ ਕੇਂਦਰ ਨੇ ਸਿਰਫ਼ 7 ਜ਼ਿਲ੍ਹਿਆਂ ‘ਚ ਹੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ , ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਪੰਜਾਬ ਭਰ ‘ਚ ਮੌਸਮ ਖੁਸ਼ਕ ਰਹੇਗਾ, ਜਦਕਿ ਕੱਲ੍ਹ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ। ਕੱਲ੍ਹ ਤੇ ਪਰਸੋਂ ਯਾਨੀ ਕਿ 22 ਤੇ 23 ਜਨਵਰੀ ਨੂੰ ਸੂਬੇ ‘ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।