Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਆਪ ਸਰਕਾਰ ਲਗਾਤਾਰ ਹੋ ਰਹੀਆਂ ਬੇਅਦਬੀਆਂ ਰੋਕਣ ਵਿੱਚ ਨਾਕਾਮ : ਸਿੱਖ ਤਾਲਮੇਲ ਕਮੇਟੀ

ਆਪ ਸਰਕਾਰ ਲਗਾਤਾਰ ਹੋ ਰਹੀਆਂ ਬੇਅਦਬੀਆਂ ਰੋਕਣ ਵਿੱਚ ਨਾਕਾਮ : ਸਿੱਖ ਤਾਲਮੇਲ ਕਮੇਟੀ

ਜਲੰਧਰ, 21 ਜਨਵਰੀ : ਬਰਗਾੜੀ ਵਿੱਚ ਗੁਰੂ ਸਾਹਿਬ ਜੀ ਦੇ ਹੋਏ ਨਿਰਾਦਰ ਦਾ ਇਨਸਾਫ ਦਿਵਾਉਣ ਅਤੇ ਦੋਸੀਆਂ ਨੂੰ ਸਜ਼ਾਵਾਂ ਦੇਣ ਦੇ ਨਾਮ ਤੇ ਸਤਾ ਵਿਚ ਆਈ ਆਪ ਪਾਰਟੀ ਦੀ ਸਰਕਾਰ ਨੇ ਦੋਸੀਆਂ ਨੂੰ ਸਜ਼ਾਵਾਂ ਤਾ ਕਿ ਦੀਵਾਉਣੀਆਂ ਸਨ ਸਗੋਂ ਜਦੋਂ ਦੀ ਸਰਕਾਰ ਹੋਂਦ ਵਿੱਚ ਆਈ ਹੈ ਲਗਾਤਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰਨਾਂ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਲਗਾਤਾਰ ਬੇਅਦਬੀਆਂ ਹੋ ਰਹੀਆਂ ਹਨ ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਹਰਜੋਤ ਸਿੰਘ ਲੱਕੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਇਸ ਦੀ ਤਾਜ਼ਾ ਉਦਾਹਰਣ ਗੁਰਾਇਆ ਨੇੜੇ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੈ ਜਿੱਥੇ ਗੁਰੂ ਸਾਹਿਬ ਜੀ ਦੇ ਅੰਗਾਂ ਦਾ ਨਿਰਾਦਰ ਕੀਤਾ ਗਿਆ ਹੈ

ਉਹਨਾਂ ਕਿਹਾ ਲੋਗਾਂ ਵਿਚ ਸਰਕਾਰ ਦੇ ਡਰ ਨਾ ਦੀ ਕੋਈ ਵੀ ਚੀਜ਼ ਨਹੀਂ ਹੈ ਹੈ ਅਜਿਹੇ ਹਾਲਾਤ ਰਹੇ ਤਾਂ ਸਿੱਖ ਦੋਸੀਆਂ ਨੂੰ ਆਪਣੇ ਤੌਰ ਸਜ਼ਾਵਾਂ ਦੇਣ ਲਈ ਮਜਬੂਰ ਹੋ ਜਾਣਗੇ ਕਿਓਂਕਿ ਗੁਰੂ ਸਾਹਿਬ ਸਾਹਿਬ ਤੌ ਉਪਰ ਸਿੱਖ ਕੌਮ ਕੁਝ ਵੀ ਨਹੀਂ ਹੈਓਹਨਾ ਕਿਹਾ ਜਿਹੜੀਆਂ ਪਾਰਟੀਆਂ ਬੇਅਦਬੀ ਦੇ ਨਾਮ ਤੇ ਆਪਣੀ ਸਿਆਸਤ ਵਿੱਚ ਲੱਗੇ ਹਨ ਹਨ ਉਹਨਾਂ ਨੂੰ ਗੁਰੂ ਸਾਹਿਬ ਜੀ ਦੇ ਘਰੋਂ ਕਦੀ ਢੋਈ ਨਹੀਂ ਮਿਲਦੀ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰੀਤਮ ਸਿੰਘ ਬੰਟੀ ਰਾਠੌਰ ਸੁਖਦੇਵ ਸਿੰਘ ਸੁੱਖਾ ਰਣਜੀਤ ਸਿੰਘ ਨੋਨੀ ਅਤੇ ਹਰਵਿੰਦਰ ਸਿੰਘ ਚਾਂਦੀ ਹਾਜਰ ਸਨ