Business Khas

Latest news
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ 5 ਤੋਂ 8 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਇਹਨਾਂ 5 ਲੋੜਾਂ ਲਈ PF ਖਾਤੇ ‘ਚੋਂ ਪੈਸਾ ਕਢਵਾਉਣਾ ਹੋਇਆ ਆਸਾਨ ਲੁਧਿਆਣਾ ‘ਚ ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ ਇੰਸਟਾਗ੍ਰਾਮ ‘ਤੇ ਬੱਚਿਆਂ ਨਾਲ ਜੁੜੇ ਇਤਰਾਜ਼ਯੋਗ ਇਸ਼ਤਿਹਾਰ ਤੁਰੰਤ ਹੋਵੇ ਬੰਦ ਮਾਵਾਂ-ਧੀਆਂ ਸਤਿਕਾਰ ਸਕੀਮ ਦਾ ਲਾਹਾ ਲੈਣ ਲਈ ਔਰਤਾਂ ਪਰੇਸ਼ਾਨ, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ ਸਤਾ ਦੀ ਲਾਲਸਾ ਅਤੇ ਆਪਸੀ ਲੜਾਈ बदहाल सड़क और बिजली की समस्या से परेशान*पार्षद पर फोन न उठाने का आरोप ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਵਿਸ਼ੇਸ਼ ਪ੍ਰਬੰਧ Amarnath Yatra ਲਈ ਪਹਿਲਗਾਮ ਤੋਂ ਰਵਾਨਾ ਹੋਇਆ ਪਹਿਲਾ ਜਥਾ
You are currently viewing ਦਲਾਈ ਲਾਮਾ ਨੇ ਜਿੱਤਿਆ ਗਰੈਮੀ ਐਵਾਰਡ

ਦਲਾਈ ਲਾਮਾ ਨੇ ਜਿੱਤਿਆ ਗਰੈਮੀ ਐਵਾਰਡ

ਦੁਨੀਆ ਦੇ ਵੱਕਾਰੀ 68ਵੇਂ ਗਰੈਮੀ ਐਵਾਰਡ ਸਮਾਗਮ ਵਿੱਚ ਦਲਾਈ ਲਾਮਾ ਨੇ ਆਡੀਓ ਬੁੱਕ, ਕਥਾ-ਵਾਚਨ ਅਤੇ ਸਟੋਰੀਟੈਲਿੰਗ ਰਿਕਾਰਡਿੰਗ ਸ਼੍ਰੇਣੀ ਵਿੱਚ ਗਰੈਮੀ ਪੁਰਸਕਾਰ ਜਿੱਤਿਆ। ਇਹ ਦਲਾਈ ਲਾਮਾ ਦਾ ਪਹਿਲਾ ਗਰੈਮੀ ਪੁਰਸਕਾਰ ਹੈ।

ਉਨ੍ਹਾਂ ਨੇ ਇਸ ਸ਼੍ਰੇਣੀ ਵਿੱਚ ਅਮਰੀਕੀ ਸੁਪਰੀਮ ਕੋਰਟ ਦੀ ਜੱਜ ਕੇਤਨਜੀ ਬ੍ਰਾਊਨ ਜੈਕਸਨ ਨੂੰ ਪਿੱਛੇ ਛੱਡਿਆ। ਕੇ-ਪੌਪ ਡੇਮੋਨ ਹੰਟਰਜ਼ (K-pop Demon Hunters) ਫਿਲਮ ਦੇ ਗੀਤ ‘ਗੋਲਡਨ’ ਨੇ ਵਿਜ਼ੂਅਲ ਮੀਡੀਆ ਲਈ ਲਿਖੇ ਗਏ ਸਰਵੋਤਮ ਗੀਤ ਦਾ ਪੁਰਸਕਾਰ ਜਿੱਤਿਆ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਕੇ-ਪੌਪ ਅਦਾਕਾਰ ਜਾਂ ਸਮੂਹ ਨੇ ਗਰੈਮੀ ਜਿੱਤਿਆ ਹੈ। ਇਸ ਮੌਕੇ ਗੀਤਕਾਰਾਂ ਨੇ ਪੁਰਸਕਾਰ ਲੈਂਦੇ ਵੇਲੇ ਅੰਗਰੇਜ਼ੀ ਅਤੇ ਕੋਰਿਆਈ ਦੋਵਾਂ ਭਾਸ਼ਾਵਾਂ ਵਿੱਚ ਆਪਣਾ ਭਾਸ਼ਣ ਦਿੱਤਾ।