Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈ-ਮੇਲ ਮਿਲਦੇ ਹੀ ਮੱਚਿਆ ਹੜਕੰਪ

ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਇਕ ਈ-ਮੇਲ ਰਾਹੀਂ ਸਕੱਤਰੇਤ ਨੂੰ ਭੇਜੀ ਗਈ ਹੈ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ।

ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੰਬ ਸਕਵਾਡ ਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਸਕੱਤਰੇਤ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਆਉਣ-ਜਾਣ ਵਾਲੇ ਦੀ ਕੜੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ।