Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਗੁਰੂ ਨਾਨਕ ਸਾਹਿਬ ਸਿੱਖ ਕੌਮ ਨੂੰ ਸ਼ਬਦ ਗੁਰੂ ਨਾਲ ਜੋੜਕੇ

ਸਿੱਖ ਤਾਲਮੇਲ ਕਮੇਟੀ ਗੁਰੂ ਨਾਨਕ ਸਾਹਿਬ ਸਿੱਖ ਕੌਮ ਨੂੰ ਸ਼ਬਦ ਗੁਰੂ ਨਾਲ ਜੋੜਕੇ

ਕੁਝ ਪਾਰਟੀਆਂ ਆਪਣੇ ਵੋਟ ਬੈਂਕ ਲਈ ਸਿੱਖ ਕੌਮ ਨੂੰ ਡੇਰਾਵਾਦ ਵੱਲ ਧੱਕਣ ਨੂੰ ਉਤਾਵਲੀਆਂ ਸਿੱਖ ਤਾਲਮੇਲ ਕਮੇਟੀ ਗੁਰੂ ਨਾਨਕ ਸਾਹਿਬ ਸਿੱਖ ਕੌਮ ਨੂੰ ਸ਼ਬਦ ਗੁਰੂ ਨਾਲ ਜੋੜਕੇ ਵਿਅਕਤੀਵਾਦ ਤੋਂ ਉਪਰ ਉਠਾ ਕੇ ਸਿੱਖਾਂ ਨੂੰ ਪਾਖੰਡ ਵੇਹਮਾ ਭਰਮਾ ਤੋਂ ਕੱਢਿਆ ਉਸ ਤੋਂ ਬਾਅਦ ਦਸ ਗੁਰੂ ਸਾਹਿਬਾਨ ਨੇ ਸਾਨੂੰ ਨਿਰੰਤਰ ਬਾਣੀ ਨਾਲ ਜੋੜਿਆ ਗੁਰੂ ਅਰਜਨ ਦੇਵ ਜੀ ਨੇ ਸਮੁੱਚੀ ਬਾਣੀ ਦਾ ਸੰਪਾਦਨ ਕਰੇ ਪੋਥੀ ਪਰਮੇਸ਼ਰ ਦਾ ਥਾਂਨ ਦਾ ਦਰਜਾ ਦਿੱਤਾ ਜਿਸ ਨੂੰ ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਨੂੰ ਸਦਾ ਸਦਾ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਕੇ ਗੁਰਤਾ ਗੱਦੀ ਹੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੇ ਦਿੱਤੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਕੁਝ ਪਾਰਟੀਆਂ ਜਿਹੜੀਆਂ ਆਪਣੇ ਆਪ ਨੂੰ ਪੰਥ ਦੀ ਨੁਮਾਇੰਦਾ ਜਥੇਬੰਦੀ ਹੋਣ ਦਾ ਦਾਅਵਾ ਕਰਦੀਆਂ ਹਨ ਚੰਦ ਵੋਟਾਂ ਹਾਸਲ ਕਰਨ ਲਈ ਸਿੱਖ ਕੌਮ ਨੂੰ ਸ਼ਬਦ ਗੁਰੂ ਨਾਲੋ ਤੋੜਕੇ ਬਾਰ ਬਾਰ ਡੇਰਾਵਾਦ ਦੀ ਡੂੰਘੀ ਘੱਡ ਵਿੱਚ ਸੁੱਟਣ ਲਈ ਅਤੇ ਕੌਮ ਨੂੰ ਸਿੱਖੀ ਸਿਧਾਂਤਾਂ ਤੋਂ ਉਲਟ ਲਿਜਾਣ ਲਈ ਤਰਲੋਮੱਛੀ ਹੋ ਰਹੀਆਂ ਹਨ ਅਸੀਂ ਸਮੁੱਚੀ ਸਿੱਖ ਕੌਮ ਨੂੰ ਬੇਨਤੀ ਕਰਦੇ ਹਾਂ ਵੋਟਾਂ ਜਿੱਥੇ ਮਰਜ਼ੀ ਪਾਉਣ ਪਰ ਸਿੱਖ ਕੌਮ ਦੇ ਸ਼ਬਦ ਗੁਰੂ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਤਾਕਤ ਨੂੰ ਕਾਮਜਾਬ ਨਾ ਹੋਣ ਦੇਣ ਅਸੀ ਸਿੱਖ ਕੌਮ ਧਾਰਮਿਕ ਸਖਸੀਅਤਾਂ ਨੂੰ ਬੇਨਤੀ ਕਰਦੇ ਹਾਂ ਅਜਿਹੇ ਲੋਕਾਂ ਨੂੰ ਸੰਗਤਾਂ ਵਿੱਚ ਨੰਗਾ ਕੀਤਾ ਜਾਵੇ ਸ਼ਬਦ ਗੁਰੂ ਨਾਲ ਜੋੜਨ ਲਈ ਸਿੱਖ ਸੰਗਤਾ ਵਿਸੇਸ ਉਪਰਾਲੇ ਕੀਤੇ ਜਾਣ ਅਸੀ ਖਾਲਸਾ ਪੰਥ ਨੂੰ ਵੀ ਅਪੀਲ ਕਰਦੇ ਹਾਂ ਅਗਰ ਖਾਲਸੇ ਦੇ ਨਿਆਰੇਪਣ ਨੂੰ ਕੋਈ ਵੀ ਤਾਕਤ ਨੁਕਸਾਨ ਕਰਨ ਦੀ ਕੋਸ਼ਿਸ਼ ਕਰਦਾ ਹੈ ਉਸ ਦਾ ਡਟਕੇ ਵਿਰੋਧ ਕੀਤਾ ਜਾਵੇ ਇਕ ਪਾਰਟੀ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਨਤੀਜੇ ਸਾਰੀ ਸਿੱਖ ਕੌਮ ਨੂੰ ਭੁਗਤਣੇ ਪੈਣਗੇ