Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੋਗਾ ਰੈਲੀ ਵਿਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ

ਮੋਗਾ ਰੈਲੀ ਵਿਚ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਮੋਗਾ ਵਿਖੇ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਕਈ ਐਲਾਨ ਕੀਤੇ। ਉਨ੍ਹਾਂ ਆਖਿਆ ਕਿ ਅੱਜ ਮੈਂ ਐਲਾਨ ਕਰਦਾ ਹਾਂ ਕਿ 2027 ਵਿੱਚ ਭਾਜਪਾ ਆਪਣੀ ਸਰਕਾਰ ਬਣਾਉਣ ਲਈ ਲੜਨ ਜਾ ਰਹੀ ਹੈ। ਜੇਕਰ ਕੋਈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹਨ। ਜੇਕਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ, ਤਾਂ ‘ਡਬਲ-ਇੰਜਣ’ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਅਕਾਲੀ ਦਲ ਨਾਲ ਗੱਠਜੋੜ ਬਾਰੇ ਵੀ ਇਸ਼ਾਰੇ-ਇਸ਼ਾਰੇ ਵਿਚ ਸਾਫ ਕਰ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਗ੍ਰਹਿ ਮੰਤਰੀ ਦੇ ਬਿਆਨ ਨੇ ਅਕਾਲੀ ਦਲ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦਿੱਤਾ।