Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਰਾਸ਼ਨ ਕਾਰਡਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਰਾਸ਼ਨ ਕਾਰਡਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਰਾਸ਼ਨ ਕਾਰਡ ਲਈ ਯੋਗਤਾ ਦੀਆਂ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਵਧੇਰੇ ਲੋਕ ਇਸਦਾ ਲਾਭ ਲੈ ਸਕਣਗੇ।ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਫੈਸਲੇ ਮੁਤਾਬਕ ਹੁਣ ਸਲਾਨਾ ਆਮਦਨ ਦੀ ਹੱਦ ਨੂੰ ਕਾਫੀ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਸੀਮਾ 1.80 ਲੱਖ ਰੁਪਏ ਸਲਾਨਾ ਸੀ, ਪਰ ਹੁਣ ਇਸਨੂੰ ਵਧਾ ਕੇ 8 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ 8 ਲੱਖ ਰੁਪਏ ਤੱਕ ਹੈ, ਉਹ ਵੀ ਹੁਣ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ।ਇਸਦੇ ਨਾਲ ਹੀ ਜ਼ਮੀਨ ਨਾਲ ਜੁੜੀਆਂ ਸ਼ਰਤਾਂ ਵਿੱਚ ਵੀ ਵੱਡੀ ਛੂਟ ਦਿੱਤੀ ਗਈ ਹੈ। ਪਹਿਲਾਂ 2.5 ਏਕੜ ਉਪਜਾਊ ਅਤੇ 5 ਏਕੜ ਬਰਾਨੀ ਜ਼ਮੀਨ ਦੀ ਹੱਦ ਨਿਰਧਾਰਤ ਕੀਤੀ ਗਈ ਸੀ, ਜਿਸ ਕਾਰਨ ਕਈ ਲੋਕ ਇਸ ਯੋਜਨਾ ਤੋਂ ਬਾਹਰ ਰਹਿ ਜਾਂਦੇ ਸਨ। ਹੁਣ ਇਹ ਸ਼ਰਤ ਪੂਰੀ ਤਰ੍ਹਾਂ ਹਟਾ ਦਿੱਤੀ ਗਈ ਹੈ।