Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ।

ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ।

ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। 8 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਮੌਸਮ ਨੂੰ ਲੈ ਕੇ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਪਰ, ਕੱਲ੍ਹ ਦੇ ਦਿਨ ਯਾਨੀ ਕਿ 26 ਮਾਰਚ ਨੂੰ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ

ਕੱਲ੍ਹ, ਵੀਰਵਾਰ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਇਸ ਤੋਂ ਬਾਅਦ ਸ਼ੁੱਕਰਵਾਰ ਯਾਨੀ ਕਿ 27 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਸ਼ਨੀਵਾਰ, 28 ਮਾਰਚ ਨੂੰ ਦੁਬਾਰਾ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।