Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜੰਗ ਦੇ ਬਾਵਜੂਦ ਸੋਨੇ-ਚਾਂਦੀ ਦੀਆਂ ਕੀਮਤਾਂ ਅਚਾਨਕ ਕਿਉਂ ਡਿੱਗ ਰਹੀਆਂ ?

ਜੰਗ ਦੇ ਬਾਵਜੂਦ ਸੋਨੇ-ਚਾਂਦੀ ਦੀਆਂ ਕੀਮਤਾਂ ਅਚਾਨਕ ਕਿਉਂ ਡਿੱਗ ਰਹੀਆਂ ?

ਈਰਾਨ ਦੇ ਨਾਲ ਅਮਰੀਕਾ ਅਤੇ ਇਜ਼ਰਾਇਲ ਦੀ ਜੰਗ ਵਿਚਾਲੇ, ਸ਼ੇਅਰ ਬਾਜ਼ਾਰ ਤੋਂ ਲੈਕੇ ਕੱਚੇ ਤੇਲ, ਸੋਨੇ-ਚਾਂਦੀ ਅਤੇ ਰੁਪਏ ਤੱਕ ਹਰ ਚੀਜ਼ ‘ਚ ਭਾਰੀ ਅਸਥਿਰਤਾ ਦੇਖੀ ਜਾ ਰਹੀ ਹੈ।
ਪਿਛਲੇ ਕੁਝ ਦਿਨਾਂ ‘ਚ, ਖਾਸ ਤੌਰ ‘ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਰਿਕਾਰਡ ਪੱਧਰ ‘ਤੇ ਪਹੁੰਚਣ ਤੋਂ ਬਾਅਦ, ਬਾਜ਼ਾਰ ‘ਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਨਿਵੇਸ਼ ਕਰਨ ਵਾਲੇ ਹੈਰਾਨ ਹਨ।  ਸੋਨੇ ਦੀਆਂ ਕੀਮਤਾਂ ‘ਚ ਪਿਛਲੇ 40 ਸਾਲਾਂ ‘ਚ ਸਭ ਤੋਂ ਵੱਡੀ ਹਫ਼ਤਾਵਾਰੀ ਗਿਰਾਵਟ ਦਰਜ ਕੀਤੀ ਗਈ ਹੈ।
ਰੌਇਟਰਸ ਦੀ ਰਿਪੋਰਟ ਮੁਤਾਬਕ, ਜੰਗ ਤੋਂ ਬਾਅਦ ਤੋਂ ਸੋਨੇ ਦੀਆਂ ਕੀਮਤਾਂ ‘ਚ 15% ਤੋਂ ਵੱਧ ਦੀ ਗਿਰਾਵਟ ਆਈ ਹੈ। 20 ਜਨਵਰੀ ਨੂੰ ਸੋਨੇ ਦੀ ਕੀਮਤ 5,591 ਡਾਲਰ ਪ੍ਰਤੀ ਔਂਸ ਦੇ ਸਿਖਰਲੇ ਪੱਧਰ ‘ਤੇ ਪਹੁੰਚ ਗਈ ਸੀ ਜਿਸ ਤੋਂ ਬਾਅਦ ਤੋਂ ਇਸ ‘ਚ 20% ਦੀ ਗਿਰਾਵਟ ਆਈ ਹੈ।