Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਨੈਂਸੀ ਗਰੇਵਾਲ ਦੀ ਕਤਲ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ

ਨੈਂਸੀ ਗਰੇਵਾਲ ਦੀ ਕਤਲ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ

ਕੈਨੇਡਾ ਵਿੱਚ ਕਤਲ ਕੀਤੀ ਗਈ ਪੰਜਾਬੀ ਇੰਫਲੂਐਂਸਰ ਨੈਂਸੀ ਗਰੇਵਾਲ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਨੈਂਸੀ ਦੀ ਮੌਤ ਤੋਂ ਪਹਿਲਾਂ ਦੀ ਆਖਰੀ ਵੀਡੀਓ ਹੁਣ ਸਾਹਮਣੇ ਆਈ ਹੈ, ਜਿਸ ਨੇ ਇਸ ਮਾਮਲੇ ਨੂੰ ਹੋਰ ਵੀ ਭਾਵੁਕ ਅਤੇ ਗੰਭੀਰ ਬਣਾ ਦਿੱਤਾ ਹੈ।

ਇਹ ਵੀਡੀਓ ਨੈਂਸੀ ਦੀ ਭੈਣ ਅਲੀਸ਼ਾ ਗਰੇਵਾਲ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਵੀਡੀਓ ਵਿੱਚ ਨੈਂਸੀ ਘਰੋਂ ਬਾਹਰ ਨਿਕਲਦੀ ਹੋਈ, ਹੱਥ ਵਿੱਚ ਬੈਗ ਫੜ੍ਹ ਕੇ ਆਪਣੀ ਗੱਡੀ ਵਿੱਚ ਬੈਠਦੀ ਦਿੱਸ ਰਹੀ ਹੈ। ਅਲੀਸ਼ਾ ਨੇ ਇਸ ਵੀਡੀਓ ਨਾਲ ਭਾਵੁਕ ਸੁਨੇਹਾ ਲਿਖਿਆ, “ਆਈ ਮਿਸ ਯੂ ਸਿਸਟਰ, ਐਵਰੀ ਸਿੰਗਲ ਡੇਅ,” ਅਤੇ ਦੱਸਿਆ ਕਿ ਇਹ ਨੈਂਸੀ ਦੀ ਜ਼ਿੰਦਗੀ ਦੀ ਆਖਰੀ ਵੀਡੀਓ ਹੈ।