Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਹੁਦੇ ਤੋਂ ਹਟਾਉਣ ਪਿੱਛੋਂ ਰਾਘਵ ਚੱਢਾ ਦਾ ਵੱਡਾ ਬਿਆਨ

ਅਹੁਦੇ ਤੋਂ ਹਟਾਉਣ ਪਿੱਛੋਂ ਰਾਘਵ ਚੱਢਾ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ (Raghav Chadha) ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ।
ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਹਟਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ। ਸਦਨ ਵਿੱਚ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਰਾਜ ਸਭਾ ਸਕੱਤਰੇਤ ਨੂੰ ਪਾਰਟੀ ਦੇ ਇਸ ਫ਼ੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।’’ ਹਾਲਾਂਕਿ, ਪਾਰਟੀ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਚੱਢਾ ਨੂੰ ‘ਆਪ’ ਦੇ ਨਿਰਧਾਰਤ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ।ਉਧਰ, ਇਸ ਮਸਲੇ ਉਤੇ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਘਵ ਨੇ ਟਵੀਟ ਕਰਕੇ ਇਸ ਉਤੇ ਆਪਣਾ ਪੱਖ ਰੱਖਿਆ ਹੈ।’ਆਮ ਆਦਮੀ’ ਨੂੰ ਮੇਰਾ ਸੁਨੇਹਾ, ਮੇਰੀ ਚੁੱਪ ਨੂੰ ਹਾਰ ਨਾ ਸਮਝੋ; ਮੈਂ ਉਹ ਦਰਿਆ ਹਾਂ ਜੋ ਸਮਾਂ ਆਉਣ ‘ਤੇ ਸੈਲਾਬ ਬਣਦਾ ਹਾਂ।ਮੈਨੂੰ ਚੁੱਪ ਕਰਵਾਇਆ ਗਿਆ ਹੈ, ਪਰ ਹਾਰਿਆ ਨਹੀਂ ਹਾਂ।