Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਇੱਕ ਹੋਰ ਸੀਨੀਅਰ ਆਗੂ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ

ਇੱਕ ਹੋਰ ਸੀਨੀਅਰ ਆਗੂ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ‘ਤੇ ਪਾਈ ਹੈ।
ਕਾਬਲੇਗੌਰ ਹੈ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ। ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨਗਰ ਨਿਗਮ ਦੇ ਪਹਿਲੇ ਪ੍ਰਧਾਨ ਬਣੇ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਪੰਜਾਬ ਚੇਅਰਮੈਨ ਵੀ ਰਹਿ ਚੁੱਕੇ ਹਨ।a