Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

 ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਜੀ ਨੇ ਆਪਣੀ 36ਵੀਂ ਵਿਆਹ ਦੀ ਵਰ੍ਹੇਗੰਢ ਸਹਿਜ ਪਾਠ ਦੀ ਸੇਵਾ ਕਰਕੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ। ਇਸ ਪਾਵਨ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾਂ ਖੁਸ਼ੀਆਂ ਅਤੇ ਚੜ੍ਹਦੀ ਕਲਾ ਨਾਲ ਭਰੀ ਰਹੇ।
ਉਨ੍ਹਾਂ ਇਸ ਖੁਸ਼ੀ ਦੇ ਮੌਕੇ ਤੇ ਆਪਣੇ ਸਮੂਹ ਸੱਜਣਾਂ ਅਤੇ ਮਿੱਤਰਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਦੁੱਖ-ਸੁੱਖ ਵਿੱਚ ਯਾਦ ਕੀਤਾ ਅਤੇ ਸਾਥ ਨਿਭਾਇਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟਿਆਂ ਅਤੇ ਬੇਟੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜੋ ਲਗਾਤਾਰ ਮਿਹਨਤ ਕਰਦੇ ਹੋਏ ਜੀਵਨ ਦੀਆਂ ਕਠਿਨਾਈਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਸੰਗਤ ਦੀ ਨਿਸ਼ਕਾਮ ਸੇਵਾ ਕਰ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਆਪਣੀ ਜ਼ਿੰਦਗੀ ਨਾਲ ਜੁੜੀਆਂ ਕੁਝ ਮਿੱਠੀਆਂ ਯਾਦਾਂ ਅਤੇ ਅਨੁਭਵ ਸਾਡੇ ਟੀਮ ਨਾਲ ਸਾਂਝੇ ਕੀਤੇ, ਜੋ ਸਾਰੇ ਲਈ ਪ੍ਰੇਰਣਾ ਦਾ ਸਰੋਤ ਬਣੇ।