Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਸਵੇਰੇ ਸ਼ਾਮ ਨੂੰ ਦੀਵਾਨ ਸਜਾਏ ਗਏ ਸਵੇਰੇ ਸਰਦਾਰ ਨਿਸ਼ਾਨ ਸਿੰਘ ਦੁਆਰਾ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਤੋਂ ਉਪਰੰਤ ਭਾਈ ਗੁਰਮੇਲ ਸਿੰਘ ਭਾਈ ਰਣਜੀਤ ਸਿੰਘ ਅਤੇ ਭਾਈ ਗੁਰਸੇਵਕ ਦੇ ਜੱਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ

ਇਸ ਅਫਸਰ ਤੇ ਸਰਦਾਰ ਨਿਸ਼ਾਨ ਸਿੰਘ ਸੂਬੇਦਾਰ ਮੇਜਰ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਦਲਜੀਤ ਸਿੰਘ ਵਾਲੀਆ ਮੀਤ ਪ੍ਰਧਾਨ ਹਰਜਿੰਦਰ ਸਿੰਘ ਚੇਅਰਮੈਨ ਅਰਵਿੰਦਰ ਸਿੰਘ ਬਲਵਿੰਦਰ ਸਿੰਘ ਡਾਕਟਰ ਪ੍ਰਿਤਪਾਲ ਸਿੰਘ ਮੈਨੇਜਰ ਸੁਖਦੇਵ ਸਿੰਘ ਦਵਿੰਦਰ ਨਰੂਲਾ ਸਤਪਾਲ ਸਿੰਘ ਡਾਕਟਰ ਜਗਜੀਤ ਕੌਰ ਬਜਾਜ ਅਤੇ ਮਨਜੀਤ ਸਿੰਘ ਨੇ ਹਾਜਰੀ ਭਰੀ ਮੁੱਖ ਸੇਵਾਦਾਰ ਸਰਦਾਰ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ