Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਦੀ ਲੈਅ ‘ਤੇ ਸਵਾਰ ਹੋ ਕੇ ਲਗਾਤਾਰ ਅੱਗੇ ਵਧ ਰਹੀ ਹੈ। ਆਈਪੀਐਲ 2026 ਦੀ ਸ਼ੁਰੂਆਤ ਹਾਰ ਨਾਲ ਕਰਨ ਵਾਲੀ ਗੁਜਰਾਤ ਟਾਈਟਨਸ ਨੂੰ ਆਪਣੀ ਪਹਿਲੀ ਜਿੱਤ ਲਈ ਤੀਜੇ ਮੈਚ ਤੱਕ ਉਡੀਕ ਕਰਨੀ ਪਈ ਸੀ, ਪਰ ਹੁਣ ਇਸ ਟੀਮ ਨੇ ਲਗਾਤਾਰ 3 ਮੈਚ ਜਿੱਤ ਕੇ ਬਾਕੀ ਸਾਰੀਆਂ ਟੀਮਾਂ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਹੀ ਗੁਜਰਾਤ ਨੇ ਪੁਆਇੰਟ ਟੇਬਲ ਵਿੱਚ ਵੱਡੀ ਛਾਲ ਮਾਰਦਿਆਂ ਟੌਪ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਦੂਜੇ ਪਾਸੇ ਕੋਲਕਾਤਾ ਨਾਈਟ ਰਾਈਡਰਜ਼ ਦਾ ਹਾਲ ਬੇਹੱਦ ਮਾੜਾ ਹੈ ਅਤੇ ਉਹ ਅਜੇ ਵੀ ਆਖਰੀ ਸਥਾਨ ‘ਤੇ ਬਣੀ ਹੋਈ ਹੈ।