Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ

ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ

ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਅੱਜ ਭਗਵਾਨ ਪਰਸ਼ੂ ਰਾਮ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਰਾਮ ਚੌਂਕ ਤੋਂ ਇਕ ਵਿਸ਼ਾਲ ਸੋਭਾ ਯਾਤਰਾ ਸਜਾਈ ਗਈ ਇਹ ਸੋਭਾ ਯਾਤਰਾ ਜਦੋਂ ਸਕੂਟਰ ਮਾਰਕੀਟ ਪੁਲੀ ਅਲੀ ਮਹੱਲਾ ਵਿਖੇ ਪਹੁੰਚੀ ਤਾਂ ਓਥੇ ਸੋਭਾ ਯਾਤਰਾ ਵਿਚ ਸ਼ਾਮਲ ਸੰਗਤਾ ਲਈ ਕੁਲਫੀਆਂ ਦੇ ਲੰਗਰ ਲਗਾਏ ਗਏ ਲੰਗਰ ਵੰਡਣ ਦੀ ਸੇਵਾ ਕਰਨ ਵਾਲਿਆਂ ਵਿਚ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਬੌਬੀ ਬਹਿਲ ਸੰਜੀਵ ਕੁਮਾਰ ਸੁਰੇਸ਼ ਕੁਮਾਰ ਸ਼ਾਲੂ ਬਬਰੀਕ ਕੁਮਾਰ ਥਾਪਰ ਹਰਨੇਕ ਸਿੰਘ ਨੇਕੀ ਅਮਲੇਸ ਕੁਮਾਰ ਵਿਸ਼ੁ ਭਾਟੀਆ ਅਵਨੀਤ ਸਿੰਘ ਸੁਭਾਸ਼ ਚੰਦਰ ਹਾਜਰ ਸਨ