Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing ਅਰਬਨ ਐਸਟੇਟ ਫੇਜ਼-1 ਦੇ ਪਾਰਕ ਦੀ ਹਾਲਤ ਖਸਤਾਹਾਲ, ਜੰਗਲੀ ਘਾਹ ਤੇ ਟੁੱਟੀਆਂ ਲਾਈਟਾਂ ਕਾਰਨ ਲੋਕ ਪਰੇਸ਼ਾਨ

ਅਰਬਨ ਐਸਟੇਟ ਫੇਜ਼-1 ਦੇ ਪਾਰਕ ਦੀ ਹਾਲਤ ਖਸਤਾਹਾਲ, ਜੰਗਲੀ ਘਾਹ ਤੇ ਟੁੱਟੀਆਂ ਲਾਈਟਾਂ ਕਾਰਨ ਲੋਕ ਪਰੇਸ਼ਾਨ

ਜਲੰਧਰ ਦੇ ਅਰਬਨ ਐਸਟੇਟ ਫੇਜ਼-1 ਸਥਿਤ ਪਾਰਕ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਪਾਰਕ ਵਿੱਚ ਕਾਫੀ ਜੰਗਲੀ ਘਾਹ ਉੱਗ ਆਈ ਹੈ, ਜਿਸ ਕਾਰਨ ਇੱਥੇ ਸੈਰ ਕਰਨ ਅਤੇ ਕਸਰਤ ਕਰਨ ਆਉਣ ਵਾਲੇ ਲੋਕਾਂ ਨੂੰ ਦਿਕ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਾਰਕ ਦੀਆਂ ਕਈ ਲਾਈਟਾਂ ਵੀ ਟੁੱਟੀਆਂ ਪਈਆਂ ਹਨ, ਜਿਸ ਨਾਲ ਸ਼ਾਮ ਦੇ ਸਮੇਂ ਹਨੇਰਾ ਛਾ ਜਾਂਦਾ ਹੈ। ਇਸ ਕਾਰਨ ਲੋਕ ਪਾਰਕ ਵਿੱਚ ਆਉਣ ਤੋਂ ਕਤਰਾਉਂਦੇ ਹਨ।

ਜਾਣਕਾਰੀ ਮੁਤਾਬਕ ਸੰਬੰਧਿਤ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪਾਰਕ ਦੀ ਸਫਾਈ ਕਰਵਾ ਕੇ ਲਾਈਟਾਂ ਠੀਕ ਕਰਵਾਈਆਂ ਜਾਣ, ਤਾਂ ਜੋ ਲੋਕ ਮੁੜ ਪਾਰਕ ਦਾ ਲਾਭ ਲੈ ਸਕਣ।