Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ
You are currently viewing ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਪੜਾਅ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਪੜਾਅ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਪੜਾਅ ਤਹਿਤ ਅੱਜ ਵੋਟਾਂ ਪੈਣਗੀਆਂ। ਇਹ ਪੜਾਅ ਇਹ ਨਿਰਧਾਰਤ ਕਰੇਗਾ ਕਿ ਤ੍ਰਿਣਮੂਲ ਕਾਂਗਰਸ ਦੱਖਣੀ ਬੰਗਾਲ ‘ਚ ਆਪਣਾ ਗੜ੍ਹ ਬਰਕਰਾਰ ਰੱਖ ਸਕਦੀ ਹੈ ਜਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਇਸ ਖੇਤਰ ‘ਚ ਆਪਣਾ ਰਾਹ ਬਣਾਏਗੀ ਤੇ ਕੀ ਸੱਤਾ ਹਾਸਲ ਕਰਨ ‘ਚ ਸਫਲ ਹੋ ਸਕਦੀ ਹੈ? ਚੋਣਾਂ ਦੇ ਦੂਜੇ ਪੜਾਅ ਦੇ ਤਹਿਤ, ਅੱਜ ਵਿਧਾਨ ਸਭਾ ਦੀਆਂ 142 ਸੀਟਾਂ ਲਈ ਵੋਟਾਂ ਪੈਣਗੀਆਂ।

ਪੱਛਮੀ ਬੰਗਾਲ ‘ਚ 23 ਅਪ੍ਰੈਲ ਨੂੰ ਹੋਈ ਵੋਟਿੰਗ ਦੇ ਪਹਿਲੇ ਪੜਾਅ ‘ਚ ਪਰਖ ਹੋਈ ਕਿ ਕੀ ਭਾਜਪਾ ਉੱਤਰੀ ਬੰਗਾਲ ਤੇ ਆਲੇ ਦੁਆਲੇ ਦੇ ਜ਼ਿਲ੍ਹਿਆਂ ‘ਚ ਆਪਣੀ ਰਵਾਇਤੀ ਲੀਡ ਬਰਕਰਾਰ ਰੱਖ ਸਕਦੀ ਹੈ। ਹੁਣ, ਦੂਜੇ ਪੜਾਅ ‘ਚ, ਨਜ਼ਰਾਂ ਤ੍ਰਿਣਮੂਲ ਕਾਂਗਰਸ ਦੇ ਗੜ੍ਹ- ਕੋਲਕਾਤਾ, ਹਾਵੜਾ, ਉੱਤਰੀ ਤੇ ਦੱਖਣੀ 24 ਪਰਗਨਾ, ਨਦੀਆ, ਹੁਗਲੀ ਤੇ ਪੂਰਬੀ ਬਰਧਮਾਨ ਦੇ ਮੁਕਾਬਲਿਆਂ ‘ਤੇ ਟਿਕੀਆਂ ਹੋਈਆਂ ਹਨ।