Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਜਾਇਆ ਨਗਰ ਕੀਰਤਨ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਜਾਇਆ ਨਗਰ ਕੀਰਤਨ

ਜਲੰਧਰ, (ਸੰਜੇ ਸ਼ਰਮਾ)-ਸ੍ਰੀ ਗੁਰੂ ਅਮਰਦਾਜ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਲੋਨੀ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਲਕੇ ਗੜ੍ਹਾ ਰੋਡ, ਬਸ ਸਟੈਂਡ, ਗ੍ਰੀਨ ਪਾਰਕ, ਮੋਤਾ ਸਿੰਘ ਨਗਰ, ਗੁਰਜੈਪਾਲ ਨਗਰ, ਛੋਟੀ ਬਾਰਾਦਰੀ, ਗੋਲਡਨ ਐਵਿਨਿਊ ਤੋਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

ਇਸ ਮੌਕੇ ’ਤੇ ਪ੍ਰਧਾਨ ਸੁਪਵਿੰਦਰ ਸਿੰਘ, ਜਨਰਲ ਸੈਕਟਰੀ ਜਸਬੀਰ ਸਿੰਘ ਰੰਧਾਵਾ, ਭੂਪਿੰਦਰਪਾਲ ਸਿੰਘ ਖਾਲਸਾ, ਜਸਵਿੰਦਰ ਸਿੰਘ, ਜਥੇਦਾਰ ਜਗਜੀਤ ਸਿੰਘ ਗਾਬਾ, ਐਚਪੀ ਸਿੰਘ, ਗੁਰਮੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਅਨੂਪ ਕੌਰ ਕੌਂਸਲਰ, ਜਤਿੰਦਰ ਸਿੰਘ , ਸੁਖਦੇਵ ਸਿੰਘ ਗਾਂਧੀ , ਕੌਂਸਲਰ ਸਰਤਾਜ ਸਿੰਘ ਆਦਿ ਮੌਜੂਦ ਸਨ।