Business Khas

Latest news
ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ CISCE ਬੋਰਡ ਦਾ 10ਵੀਂ-12ਵੀਂ ਦਾ ਨਤੀਜਾ ਜਾਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਜਾਇਆ ਨਗਰ ਕੀਰਤਨ
You are currently viewing ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ

ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ

ਜਲੰਧਰ, ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਹਲਕਾ ਵੈਸਟ ਦੇ ਇੰਚਾਰਜ ਸ਼ੀਤਲ ਅੰਗੂਰਾਲ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ, ਮੰਡਲ ਪ੍ਰਧਾਨ ਕੁਨਾਲ ਸ਼ਰਮਾ, ਮੁਨੀਸ਼ ਬਲ, ਅਜੈ ਠਾਕੁਰ ਦੇ ਨਾਲ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਭਾਜਪਾ ਨੇਤਾਵਾਂ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪੱਧਰੀ ਅਭਿਆਸ ਵਰਗ ਦੀ ਤਿਆਰੀ ਲਈ ਵਿਚਾਰ-ਵਟਾਂਦਰਾ ਕੀਤਾ।
ਵੈਸਟ ਵਿਧਾਨ ਸਭਾ ਦੇ ਲੋਕਾਂ ਨੂੰ ਸੁਰੱਖਿਆ ਅਤੇ ਸੁਵਿਧਾਵਾਂ ਦੇਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।
ਕੈਪਸ਼ਨ – ਮੀਟਿੰਗ ਦੌਰਾਨ ਵੈਸਟ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ, ਅਸ਼ੋਕ ਸਰੀਨ ਹਿੱਕੀ, ਕੁਨਾਲ ਸ਼ਰਮਾ, ਮਨੀਸ਼ ਬਲ, ਅਜੈ ਠਾਕੁਰ