Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ

ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ

ਜਲੰਧਰ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮੀਡੀਆ ਨਾਲ ਗੱਲਬਾਤ ਵਿੱਚ ਦੱਸਿਆ ਕਿ ਬਸਪਾ ਦੇ ਹਲਕਾ ਕਰਤਾਰਪੁਰ ਦੇ ਸੰਗਠਨ ਦੇ ਸੰਬੰਧ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਸਪਾ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਲਵਿੰਦਰ ਕੁਮਾਰ ਨੂੰ ਇਸ ਜ਼ਿੰਮੇਵਾਰੀ ਦੇ ਨਾਲ-ਨਾਲ ਹਲਕਾ ਕਰਤਾਰਪੁਰ ਦਾ ਵੀ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਬਸਪਾ ਦੀ ਬਲਾਕ ਸੰਮਤੀ ਮੈਂਬਰ ਨਿਰਮਲਾ ਦੇਵੀ ਤਾਜਪੁਰ ਨੂੰ ਹਲਕਾ ਕਰਤਾਰਪੁਰ ਦੇ ਮਹਿਲਾ ਵਿੰਗ ਦਾ ਕਨਵੀਨਰ ਲਗਾਇਆ ਗਿਆ ਹੈ।

ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ ਐਡਵੋਕੇਟ ਵੀ ਬਤੌਰ ਜਲੰਧਰ ਜ਼ੋਨ ਇੰਚਾਰਜ ਹਲਕਾ ਕਰਤਾਰਪੁਰ ਵਿੱਚ ਸੰਗਠਨ ਦਾ ਕੰਮ ਕਰਦੇ ਰਹਿਣਗੇ। ਇਹ ਸਾਰੇ ਆਗੂ ਇੱਕ ਟੀਮ ਦੇ ਰੂਪ ਵਿੱਚ ਕੰਮ ਕਰਕੇ ਬਸਪਾ ਨੂੰ ਹਲਕਾ ਕਰਤਾਰਪੁਰ ਵਿੱਚ ਜੇਤੂ ਬਣਾਉਣਗੇ ।