Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ,ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਸਵੇਰੇ ਸੰਗਤੀ ਰੂਪ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ ਇਸ ਤੋਂ ਉਪਰੰਤ ਭਾਈ ਰਣਜੀਤ ਸਿੰਘ ਭਾਈ ਗੁਰਸੇਵਕ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਰਾਹੀਂ ਨਿਹਾਲ ਕੀਤਾ ਪ੍ਰਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਗੁਰੂ ਜੀ ਦੀ ਚੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਸਾਰੇ ਧਰਮਾਂ ਦੇ ਬੱਚਿਆਂ ਨੇ ਕੀਰਤਨ ਦੀ ਸੇਵਾ ਕੀਤੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਅਫਸਰ ਤੇ ਹਰਜਿੰਦਰ ਸਿੰਘ ਧਮੀਚਾ ਦਲਜੀਤ ਸਿੰਘ ਵਾਲੀਆ ਬਲਵਿੰਦਰ ਸਿੰਘ ਦਫਤਰ ਪ੍ਰਿਤਪਾਲ ਸਿੰਘ ਰਵਿੰਦਰ ਸਿੰਘ ਭਾਟੀਆ ਭਾਈ ਸਤਪਾਲ ਸਿੰਘ ਡਾਕਟਰ ਜਗਜੀਤ ਕੌਰ ਬਜਾਜ ਕੈਪਟਨ ਗੁਰਬਚਨ ਸਿੰਘ ਦਵਿੰਦਰ ਨਰੂਲਾ ਰਾਮ ਸਿੰਘ ਨਰਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਤੁੱਟ ਵਰਤਾਏ ਗਏ