Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਮਾਤਾ-ਪਿਤਾ ਦੀਆਂ ਮਿੱਠੀਆਂ ਯਾਦਾਂ ਨੂੰ ਸਮਰਪਿਤ ਬਰਸੀ ਸਮਾਗਮ

ਮਾਤਾ-ਪਿਤਾ ਦੀਆਂ ਮਿੱਠੀਆਂ ਯਾਦਾਂ ਨੂੰ ਸਮਰਪਿਤ ਬਰਸੀ ਸਮਾਗਮ

ਜਲੰਧਰ, (ਸੰਜੇ ਸ਼ਰਮਾ): ਰਾਮਾ ਮੰਡੀ ਗੁੱਗਾ ਜਾਹਿਰ ਪੀਰ ਜੀ ਦੇ ਮੁੱਖ ਸੇਵਾਦਾਰ ਰਾਜੂ ਅਟਵਾਲ ਵੱਲੋਂ ਆਪਣੇ ਪਿਤਾ ਸ੍ਰੀ ਲਕਸ਼ਮਣ ਦਾਸ ਅਟਵਾਲ ਅਤੇ ਮਾਤਾ ਸ੍ਰੀਮਤੀ ਸ਼ੀਲਾ ਜੀ ਦੀ ਪਵਿੱਤਰ ਯਾਦ ਵਿੱਚ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜੂ ਅਟਵਾਲ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਤੋਂ ਹੋਵੇਗੀ। ਇਸ ਮੌਕੇ ‘ਤੇ ਸੁਨੇਹਾ ਐਂਡ ਸਰੋਜ ਜਲੰਧਰ ਵੱਲੋਂ ਰਾਜੇਸ਼ ਚਾਂਦਰ ਕਵਾਲ ਪਾਰਟੀ ਆਪਣੀ ਹਾਜ਼ਰੀ ਲਗਵਾਏਗੀ, ਜਦਕਿ ਪ੍ਰੇਮ ਕੁਮਾਰ (ਪੱਪੂ) ਕਲਾਕਾਰ ਵੀ ਸਮਾਗਮ ਵਿੱਚ ਸ਼ਾਮਲ ਹੋਣਗੇ ਅਤੇ ਧਾਰਮਿਕ ਰੰਗ ਭਰਨਗੇ।

ਇਸ ਮੌਕੇ ਪ੍ਰਧਾਨ ਸੰਨੀ, ਸੈਕਟਰੀ ਰੋਹਿਤ, ਸੈਕਟਰੀ ਪਰਮਜੀਤ ਸਿੰਘ, ਉਪ ਪ੍ਰਧਾਨ ਜਸਵਿੰਦਰ ਕੌਰ ਅਤੇ ਕੈਸ਼ੀਅਰ ਸਰਬਜੀਤ ਕੌਰ ਸਮੇਤ ਹੋਰ ਮੈਂਬਰ ਵੀ ਮੌਜੂਦ ਰਹਿਣਗੇ।

ਸਮਾਗਮ ਦੌਰਾਨ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸਭ ਨੂੰ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ ਹੈ।