Business Khas

Latest news
ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ
You are currently viewing AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ ਉਨ੍ਹਾਂ ਦੇ ਜਨਮਦਿਨ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਵਾਜ਼ ਵਿੱਚ ਫੋਨ ਕਰਕੇ ਹੈਰਾਨ ਕਰ ਦਿੱਤਾ। ਫੋਨ ਕਰਨ ਵਾਲੇ ਨੇ ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।” ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਗ੍ਰਹਿ ਮੰਤਰੀ ਉਨ੍ਹਾਂ ਨੂੰ ਫ਼ੋਨ ਕਰਕੇ ਦਿੱਲੀ ਆਉਣ ਲਈ ਕਿਉਂ ਕਹਿਣਗੇ। ਕਾਲ ਲਗਭਗ ਸਵੇਰੇ 8.45 ਵਜੇ ਆਈ।

ਆਵਾਜ਼ ਬਿਲਕੁਲ ਗ੍ਰਹਿ ਮੰਤਰੀ ਅਮਿਤ ਸ਼ਾਹ ਵਰਗੀ ਲੱਗ ਰਹੀ ਸੀ। ਡਾ. ਚੱਬੇਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਜਨਮਦਿਨ ਹੈ, ਜਿਸ ਕਰਕੇ ਉਹ ਕਾਫੀ ਰੁੱਝੇ ਹੋਏ ਸਨ। ਉਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਕਾਲ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਕੋਈ ਮਜ਼ਾਕ ਸੀ ਜਾਂ ਫਿਰ ਫੋਨ ਕਿਉਂ ਕੀਤਾ, ਇਹ ਜਾਂਚ ਦਾ ਵਿਸ਼ਾ ਹੈ।
ਇਸਤੋਂ ਬਾਅਦ ਅਗਲੀ ਆਵਾਜ਼ ਆਈ, “ਰਾਜਕੁਮਾਰ ਚੱਬੇਵਾਲ, ਤੁਹਾਡੇ ਜਨਮਦਿਨ ‘ਤੇ ਤੁਹਾਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਬਹੁਤ-ਬਹੁਤ ਵਧਾਈਆਂ। ਤੁਸੀਂ ਅੱਜ ਕਿੱਥੇ ਹੋ?” ਮੈਂ ਉਨ੍ਹਾਂ ਨੂੰ ਕਿਹਾ, “ਮੈਂ ਅੱਜ ਕਿਹਾ ਕਿ ਮੈਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਹਾਂ। ਉਨ੍ਹਾਂਨੇ ਕਿਹਾ, “ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜਰੂਰ ਮਿਲੋ।” ਮੈਂ ਕਿਹਾ, “ਠੀਕ ਹੈ, ਸਰ, ਧੰਨਵਾਦ।”