Business Khas

Latest news
जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव
You are currently viewing ਭਗਵੰਤ ਮਾਨ ਸਰਕਾਰ ਦੀ ਸਿੱਖਿਆ ਨੀਤੀ ਲਿਆਈ ਰੰਗ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਨੀਤੀ ਲਿਆਈ ਰੰਗ

ਸਕੂਲ ਸਿੱਖਿਆ ਦੇ ਖੇਤਰ ‘ਚ ਇੱਕ ਵੱਡੀ ਉਪਲੱਬਧੀ ਪ੍ਰਾਪਤ ਕਰਦੇ ਹੋਏ, ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ-2026 ‘ਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਹੋਣ ਦਾ ਦਾਅਵਾ ਕੀਤਾ ਹੈ। ਰਿਪੋਰਟ ਦੇ ਅਨੁਸਾਰ, ਪੰਜਾਬ ਨੇ ਕਈ ਸਾਲਾਂ ਤੋਂ ਸਿਖਰਲਾ ਸਥਾਨ ਰੱਖਣ ਵਾਲੇ ਕੇਰਲ ਨੂੰ ਪਛਾੜ ਦਿੱਤਾ ਹੈ। ਸੂਬਾ ਸਰਕਾਰ ਨੇ ਇਸ ਪ੍ਰਾਪਤੀ ਦਾ ਸਿਹਰਾ ਸਰਕਾਰੀ ਸਕੂਲਾਂ ‘ਚ ਲਾਗੂ ਕੀਤੇ ਗਏ ਮਹੱਤਵਪੂਰਨ ਵਿਦਿਅਕ ਸੁਧਾਰਾਂ ਨੂੰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ‘ਚ, ਪੰਜਾਬ ਨੇ ਪ੍ਰਾਇਮਰੀ ਤੇ ਮਿਡਲ ਪੱਧਰ ਦੀ ਸਿੱਖਿਆ ਵਿੱਚ ‘ਨੰਬਰ 1’ ਸਥਾਨ ਪ੍ਰਾਪਤ ਕੀਤਾ ਹੈ ਤੇ ਕੇਰਲ, ਮਹਾਰਾਸ਼ਟਰ ਤੇ ਦਿੱਲੀ ਵਰਗੇ ਰਾਜਾਂ ਨੂੰ ਪਿੱਛੇ ਛੱਡ ਦਿੱਤਾ ਹੈ।